ਸਲੇਮਪੁਰਾ ਦੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਨਮਿਤ ਸ਼ਰਧਾਂਜਲੀ ਸਮਾਰੋਹ
ਗੁਰਦੁਆਰਾ ਨਾਨਕ ਨਿਵਾਸ ਵਿਖੇ ਸ਼ਰਧਾਂਜਲੀ ਸਮਾਰੋਹ ਦੌਰਾਨ ਭਾਈ ਸੁਰਿੰਦਰਪਾਲ ਸਿੰਘ ਦਾ ਰਾਗੀ ਜਥਾ ਕੀਰਤਨ ਕਰਦਾ ਹੋਇਆ ਅਤੇ ਵਿਧਾਇਕ ਇਯਾਲੀ ਆਪਣੇ ਸਾਥੀ ਸਵ. ਵਰਦੀਪ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ | (ਹੇਠਾਂ) ਸੰਗਤਾਂ ਦਾ ਠਾਠਾਂ ਮਾਰਦਾ ਇਕੱਠ | ਤਸਵੀਰਾਂ: ਜਸਵੰਤ ਸਿੰਘ ਸਲੇਮਪੁਰੀ
<br/>
02-05-2026