ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਸਵੰਤ ਸਿੰਘ ਪੁੜੈਣ ਦੇ ਚਾਚਾ ਸ਼ੇਰ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ
ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਜਸਵੰਤ ਸਿੰਘ ਪੁੜੈਣ ਦੇ ਚਾਚਾ ਸ਼ੇਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਪਟਨ ਸੰਦੀਪ ਸਿੰਘ ਸੰਧੂ, ਸੁਖਦੇਵ ਸਿੰਘ ਚੱਕ, ਪ੍ਰਧਾਨ ਅਵਤਾਰ ਸਿੰਘ ਉੱਪਲ, ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ, ਜਗਦੀਸ਼ ਗੋਰਸੀਆਂ ਤੇ ਹਾਜ਼ਰੀਨ ਸੰਗਤ | ਤਸਵੀਰਾਂ: ਮੇਜਰ ਹੰਬੜਾਂ
<br/>
02-05-2026