28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੋਆਪ੍ਰੇਟਿਵ ਸੁਸਾਇਟੀ ਦੇਹੜਕਾ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ

Ad Position 21
No active advertisement
ਅਜੀਤ ਡੈਸਕ 03-05-2026
ਹਠੂਰ, 2 ਮਈ (ਜਸਵਿੰਦਰ ਸਿੰਘ ਛਿੰਦਾ)-ਕੋਆਪ੍ਰੇਟਿਵ ਸੁਸਾਇਟੀ ਦੇਹੜਕਾ ਦੀ ਬਣ ਰਹੀ ਨਵੀਂ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੈਕਟਰੀ ਰਾਜਵੀਰ ਸਿੰਘ ਰਾਜਾ ਧਾਲੀਵਾਲ ਨੇ ਦੱਸਿਆ ਕਿ ਦੇਹੜਕਾ ਵਿਖੇ ਸੁਸਾਇਟੀ ਦੀ ਨਵੀਂ ਇਮਾਰਤ ਤਿਆਰ ਕੀਤੀ ਗਈ ਸੀ ਜੋ ਕਿ ਅਧੂਰੀ ਸੀ ਅਤੇ ਹੁਣ ਇਸ ਨੂੰ ਮੁਕੰਮਲ ਕਰਨ ਲਈ 1500 ਸੌ ਫੁੱਟ ਦਾ ਅੱਜ ਲੈਂਟਰ ਪਾਇਆ ਗਿਆ ਹੈ | ਪ੍ਰਧਾਨ ਗੁਰਮੀਤ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਇਹ ਸੁਸਾਇਟੀ ਬਹੁਤ ਬਿਹਤਰ ਕੰਮ ਕਰ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਪੂਰਨ ਲਾਭ ਮਿਲ ਰਿਹਾ ਹੈ ਅਤੇ ਇਸੇ ਲਈ ਸੁਸਾਇਟੀ ਦੀ ਰਹਿੰਦੀ ਇਮਾਰਤ ਨੂੰ ਮੁਕੰਮਲ ਕਰਨ ਦਾ ਕੰਮ ਸ਼ੁਰੂ ਕੀਤਾ ਹੈ ਤਾਂ ਜੋ ਕੋਈ ਮੁਸ਼ਕਿਲ ਨਾ ਆਵੇ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਸਿੱਧੂ ਤੋਂ ਇਲਾਵਾ ਮੀਤ ਪ੍ਰਧਾਨ ਸਰਬਜੀਤ ਸਿੰਘ ਖਹਿਰਾ, ਸੈਕਟਰੀ ਰਾਜਵੀਰ ਸਿੰਘ ਰਾਜਾ ਧਾਲੀਵਾਲ, ਸੇਲਜ਼ਮੈਨ ਜਗਦੀਪ ਕੁਮਾਰ, ਤਰਸੇਮ ਸਿੰਘ ਸਿੱਧੁ, ਪਰਮਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਜਸਵੰਤ ਸਿੰਘ ਖਹਿਰਾ, ਰਛਪਾਲ ਸਿੰਘ, ਸੁਖਜਿੰਦਰ ਸਿੰਘ, ਜੀਵਨ ਸਿੰਘ, ਮਲਕੀਤ ਸਿੰਘ ਘੋਨਾ, ਅਮਰਜੀਤ ਸਿੰਘ, ਸੁਖਮੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰੀਤਮ ਸਿੰਘ ਖਹਿਰਾ, ਜਗਜੀਤ ਸਿੰਘ ਜੀਤਾ, ਗੁਰਚਰਨ ਸਿੰਘ ਸਿੱਧੂ, ਭੂਰੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿ੍ਸ਼ਟੀ ਸਕੂਲ ਨਾਰੰਗਵਾਲ 'ਚ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਅਖਾੜਾ ਦੇ ਇਕ ਹੋਰ ਨੌਜਵਾਨ ਦੀ ਮੌਤ ਨਾਲ ਦਹਿਲਿਆ ਪਿੰਡ
Ad Position 24