ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆਂ ਨੇ ਚਾਂਦੀ ਤਗਮਾ ਜੇਤੂ ਖਿਡਾਰਨਾਂ ਅਮਨਦੀਪ ਕੌਰ ਤੇ ਹੁਸਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ <br/>
ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ ਆਹਲੂਵਾਲੀਆਂ ਨੈਸ਼ਨਲ ਫੁੱਟਬਾਲ ਮੁਕਾਬਲਿਆਂ 'ਚੋਂ ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ | ਨਾਲ ਖੜ੍ਹੇ ਸਿਕੰਦਰ ਸਿੰਘ ਤੇ ਰਵਿੰਦਰ ਕੌਰ ਅਲੂਣਾ ਮਿਆਨਾ | (ਸੱਜੇ) ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ ਆਹਲੂਵਾਲੀਆਂ ਖਿਡਾਰੀਆਂ ਨਾਲ ਜਾਣ ਪਛਾਣ ਕਰਦੇ ਹੋਏ | ਨਾਲ ਕੋਚ ਗੁਰਪ੍ਰੀਤ ਸਿੰਘ ਮਿਨਹਾਂਸ ਤੇ ਸਰਪੰਚ ਬਲਜਿੰਦਰ ਸਿੰਘ ਦਾਊਮਾਜਰਾ ਅਤੇ ਹੋਰ | ਤਸਵੀਰਾਂ : ਨਿਜ਼ਾਮਪੁਰ
<br/>
04-05-2026