03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼ਹੀਦ ਸਾਕਾ ਪਾਉਂਟਾ ਸਾਹਿਬ ਨੂੰ ਸਮਰਪਿਤ ਸਮਾਗਮ 9 ਨੂੰ

Ad Position 21
No active advertisement
ਅਜੀਤ ਡੈਸਕ 05-05-2026
ਜਗਰਾਉਂ, 4 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ 9 ਮਈ 2026 ਰਾਤ 8 ਵਜੇ ਤੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਸੰਬੰਧੀ ਜਾਣੂ ਕਰਵਾਉਣਗੇ | ਇਹ ਸਮਾਗਮ ਨਗਰ ਕੀਰਤਨ ਨੌਜਵਾਨ ਸੇਵਾ ਸੁਸਾਇਟੀ ਜਗਰਾਉਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾ ਰਹੀ ਹੈ | ਇਹ ਜਾਣਕਾਰੀ ਇਸ਼ਮੀਤ ਸਿੰਘ ਭੰਡਾਰੀ ਵਲੋਂ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਖਿੱਚੀਆਂ ਤਿਆਰੀਆਂ ਅਗਲੀ ਖ਼ਬਰ ਮੁਹੱਲੇ ਅੰਦਰ ਡੇਅਰੀ ਫਾਰਮ ਖੁੱਲ੍ਹਣ ਦੇ ਵਿਰੋਧ 'ਚ ਕਾਰਜ ਸਾਧਕ ਅਧਿਕਾਰੀ ਨੂੰ ਵਫ਼ਦ ਮਿਲਿਆ
Ad Position 24