ਜਗਰਾਉਂ, 4 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਗੀਤਕਾਰ ਤੇ ਪ੍ਰਸਿੱਧ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਇਕਲੌਤੇ ਸਪੁੱਤਰ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਹਿਫ਼ਲ-ਏ-ਅਦੀਬ ਜਗਰਾਉਂ ਦੇ ਪ੍ਰਧਾਨ ਜਗਦੀਸ਼ਪਾਲ ਮਹਿਤਾ, ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ, ਮੁੱਖ ਸਲਾਹਕਾਰ ਡਾ. ਬਲਦੇਵ ਸਿੰਘ, ਖ਼ਜ਼ਾਨਚੀ ਕੈਪਟਨ ਪੂਰਨ ਸਿੰਘ ਗਗੜਾ, ਪਿ੍ੰਸੀਪਲ ਸਤਨਾਮ ਸਿੰਘ, ਪ੍ਰੇਮ ਸਿੰਘ ਲੋਹਟ, ਰਛਪਾਲ ਸਿੰਘ ਚਕਰ, ਕਾਨਤਾ ਦੇਵੀ, ਚਰਨਜੀਤ ਕੌਰ ਗਰੇਵਾਲ, ਹਰਚਰਨ ਸਿੰਘ ਸੰਧੂ ਨੇ ਇਸ ਅÏਖੀ ਘੜੀ 'ਚ ਪਾਲੀ ਦੇਤਵਾਲੀਆ ਨਾਲ ਹਮਦਰਦੀ ਪ੍ਰਗਟ ਕੀਤੀ |