14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਾ. ਕਰਨ ਸੋਨੀ ਹਲਕਾ ਨਿਹਾਲ ਸਿੰਘ ਵਾਲਾ ਦੇ ਅਬਜ਼ਰਵਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-05-2026
ਜੋਧਾਂ, 5 ਮਈ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਨੂੰ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਬੁਲਾਰੇ ਡਾ. ਕਰਨ ਸੋਨੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਬਜ਼ਰਵਰ ਨਿਯੁਕਤ ਕੀਤਾ ਗਿਆ¢ ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਕਰਨ ਸੋਨੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਨੂੰ ਸਮਰਪਿਤ ਹੈ | ਡਾ. ਕਰਨ ਸੋਨੀ ਨੇ ਕਿਹਾ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਕਾਂਗਰਸ ਪੰਜਾਬ ਤੇ ਕੈਪਟਨ ਸੰਦੀਪ ਸਿੰਘ ਸੰਧੂ ਦਾ ਧੰਨਵਾਦ ਕੀਤਾ | ਡਾ. ਕਰਨ ਸੋਨੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਵਿਰੋਧੀ ਧਿਰ ਨੂੰ ਟੱਕਰ ਦੇ ਕੇ ਅੱਗੇ ਆਵੇਗੀ ਤੇ 2027 ਵਿਚ ਸਰਕਾਰ

Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਤਹਿਸੀਲ 'ਚ ਇਕ ਸਾਲ ਤੋਂ ਲਗਾਤਾਰ ਐੱਸ.ਡੀ.ਐੱਮ. ਦੀਆਂ ਤਬਦੀਲੀਆਂ ਜਾਰੀ, ਜਨਤਾ ਪ੍ਰੇਸ਼ਾਨ <br/> ਅਗਲੀ ਖ਼ਬਰ ਪੱਛਮੀ ਬੰਗਾਲ ਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਹੰਬੜਾਂ 'ਚ ਮੱਲਣ ਦੀ ਅਗਵਾਈ 'ਚ ਲੱਡੂ ਵੰਡੇ <br/>
Ad Position 24