20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਲੇਰੀਆ ਸੰਬੰਧੀ ਚਕਰ ਵਿਖੇ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 07-05-2026
ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਸੀ.ਐੱਚ.ਸੀ. ਹਠੂਰ ਐੱਸ.ਐੱਮ.ਓ. ਡਾਕਟਰ ਅਮਨ ਸ਼ਰਮਾ ਦੀ ਯੋਗ ਅਗਵਾਈ 'ਚ ਪ੍ਰਕਾਸ਼ ਸਿੰਘ ਬੀਹਲਾ ਹੈਲਥ ਇੰਸਪੈਕਟਰ ਵਲੋਂ ਮਲੇਰੀਆ ਬੁਖਾਰ ਸੰਬੰਧੀ ਜਾਗਰੂਕ ਕਰਨ ਲਈ ਚਕਰ ਦਾਣਾ ਮੰਡੀ ਵਿਖੇ ਕੈਂਪ ਲਗਾਇਆ ਗਿਆ | ਜਿੱਥੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਸ ਬਿਮਾਰੀ ਦੇ ਫੈਲਣ ਦੇ ਕਾਰਨ, ਲੱਛਣ, ਪ੍ਰਹੇਜ਼ ਤੇ ਇਲਾਜ਼ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ, ਭੁਪਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਚਕਰ ਪਿੰਡ ਦੇ ਲੋਕਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਰੋਜ਼ੀ-ਰੋਟੀ ਕਮਾਉਣ ਵਿਦੇਸ਼ ਮਾਰੀਸ਼ਸ਼ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ <br/> ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ 'ਚ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗੀ
Ad Position 24