20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਰਕਾਰੀ ਸਕੂਲ 'ਚ ਲੋੜਵੰਦ ਵਿਦਿਆਰਥੀਆਂ ਨੂੰ 500 ਕਾਪੀਆਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 07-05-2026
ਭੂੰਦੜੀ, 6 ਮਈ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਸਮਾਜਸੇਵੀ ਗੁਰਨਾਮ ਸਿੰਘ ਸ਼ੇਰਗਿੱਲ (ਯੂ.ਐੱਸ.ਏ.) ਖੁਦਾਈ ਚੱਕ ਵਾਲਿਆਂ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ 500 ਕਾਪੀਆਂ ਵੰਡੀਆਂ ਗਈਆਂ | ਉਨ੍ਹਾਂ ਵਲੋਂ ਵੀ ਆਪਣੀ ਨੇਕ ਕਮਾਈ 'ਚੋਂ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਕਾਪੀਆਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਸੁਖਦੇਵ ਸਿੰਘ ਮਾਨ ਅਤੇ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਨੇ ਗੁਰਨਾਮ ਸਿੰਘ ਸ਼ੇਰਗਿੱਲ ਯੂ.ਐੱਸ.ਏ. ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕੋਮਲਜੀਤ ਸਿੰਘ ਗਰੇਵਾਲਸ, ਚਰਨਜੀਤ ਸਿੰਘ, ਸੁਖਬੀਰ ਸਿੰਘ, ਕਮਲਦੀਪ ਸਿੰਘ, ਜਸਪਾਲ ਸਿੰਘ, ਕਮਿੱਕਰ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ (ਕੈਂਪਸ ਮੈਨੇਜਰ), ਡਿੰਪਲ ਅਰੋੜਾ, ਸ਼ੈਰੀ ਗਰਗ, ਰਮਨਦੀਪ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਸੁਖਵਿੰਦਰ ਕੌਰ, ਮਿਸ ਅੰਮਿ੍ਤਪਾਲ ਕੌਰ, ਵਤਨਜੋਤ ਕੌਰ, ਕੁਲਦੀਪ ਕੌਰ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਰਕਬਾ ਭਵਨ ਤੋਂ ਚੱਪੜਚਿੜੀ ਤੱਕ ਵਿਸ਼ਾਲ ਫ਼ਤਹਿ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕ੍ਰਿਸ਼ਨ ਕੁਮਾਰ ਬਾਵਾ <br/> ਅਗਲੀ ਖ਼ਬਰ ਅੱਖਾਂ, ਬੋਲ ਅਤੇ ਕਦਮ ਇਨਸਾਨ ਦਾ ਕਿਰਦਾਰ ਪ੍ਰਗਟਾਉਂਦੇ-ਬਾਬਾ ਤੇਜਿੰਦਰ ਸਿੰਘ ਨਾਨਕਸਰ <br/>
Ad Position 24