03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਖੱਟੜਾ ਚੁਹਾਰਮ ਵਿਖੇ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ

Ad Position 21
No active advertisement
ਅਜੀਤ ਡੈਸਕ 11-05-2026
ਡੇਹਲੋਂ, 10 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੱਟੜਾ ਚੁਹਾਰਮ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਿਲ ਰੋਗਾਂ ਦੀ ਜਾਂਚ ਸੰਬੰਧੀ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਡਾ. ਅਸ਼ਦੀਪ ਸਿੰਘ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਕੈਂਪ ਦੌਰਾਨ ਕਰੀਬ 100 ਮਰੀਜ਼ਾਂ ਦਾ ਚੈੈੱਕਅੱਪ ਕੀਤਾ ਗਿਆ ਹੈ | ਇਸ ਸਮੇਂ ਪ੍ਰਧਾਨ ਸੁਖਦੇਵ ਸਿੰਘ ਹਰਪਾਲ ਸਿੰਘ, ਸਹਾਇਕ ਥਾਣੇਦਾਰ ਜਗਵਿੰਦਰ ਸਿੰਘ, ਗੁਰਦੀਪ ਸਿੰਘ, ਦਿਆ ਸਿੰਘ ਢਿੱਲੋਂ, ਸੁਖਵੀਰ ਸਿੰਘ ਢਿੱਲੋਂ, ਜਸਕਮਲ ਸਿੰਘ ਢਿੱਲੋਂ, ਰਾਜਿੰਦਰ ਕੌਰ, ਹਰਪ੍ਰੀਤ ਕੌਰ, ਰਾਜਵੰਤ ਕੌਰ, ਸੁਰਿੰਦਰ ਕੌਰ ਢਿੱਲੋਂ, ਸੰਦੀਪ ਕੌਰ ਢਿੱਲੋਂ, ਹਰਦੀਪ ਕੌਰ ਢਿੱਲੋਂ, ਹਰਚੰਦ ਸਿੰਘ ਸਮੇਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਜੋਆਣਾ ਕਲਾਂ ਤੋਂ ਤੀਰਥ ਯਾਤਰਾ ਲਈ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸ ਰਵਾਨਾ <br/> ਅਗਲੀ ਖ਼ਬਰ ਜਨਗਣਨਾ 'ਚ ਅਧਿਆਪਕਾਂ ਦੀਆਂ ਡਿਊਟੀਆਂ ਘਰਾਂ ਤੋਂ ਦੂਰ ਲਗਾਉਣ ਦੀ ਡੀ.ਟੀ.ਐੱਫ਼ ਵਲੋਂ ਨਿਖੇਧੀ
Ad Position 24