13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਮਿਤ ਅਰੋੜਾ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ 18 ਨੂੰ

Ad Position 21
No active advertisement
ਅਜੀਤ ਡੈਸਕ 13-05-2026
ਜਗਰਾਉਂ, 12 ਮਈ (ਗਾਲਿਬ)-ਸਵਰਗਵਾਸੀ ਅਮਿਤ ਅਰੋੜਾ ਦੀ ਪਹਿਲੀ ਬਰਸੀ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 18 ਮਈ ਨੂੰ ਜਗਰਾਉਂ ਦੇ ਸਨਮਤੀ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ | ਜਗਰਾਉਂ ਦੀਆਂ ਦਰਜਨ ਦੇ ਕਰੀਬ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਰੋੜਾ ਪਰਿਵਾਰ ਵਲੋਂ ਲੋਕ ਸੇਵਾ ਸੁਸਾਇਟੀ ਅਤੇ ਕਰ ਭਲਾ ਹੋ ਭਲਾ ਸੁਸਾਇਟੀ ਦੇ ਬੈਨਰ ਹੇਠ ਇਹ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਕਰ ਹੋ ਭਲਾ ਸੁਸਾਇਟੀ ਦੇ ਚੇਅਰਮੈਨ ਰੋਹਿਤ ਅਰੋੜਾ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਤੋਂ ਇਲਾਵਾ ਨੇਤਰਦਾਨ ਮਹਾਂਦਾਨ ਦੀ ਮੁਹਿੰਮ ਤਹਿਤ ਨੇਤਰਦਾਨ ਦੇ ਫਾਰਮ ਵੀ ਲੋਕਾਂ ਵਲੋਂ ਭਰੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ ਸਮਾਗਮ 15 ਤੋਂ 17 ਮਈ ਤੱਕ <br/> ਅਗਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ 'ਚ ਪ੍ਰਵਾਸੀ ਪੰਜਾਬੀ ਆਪਣਾ ਵੱਖਰਾ ਰੋਲ ਅਦਾ ਕਰਨਗੇ-ਨੰਨੂੰ ਗਿੱਲ ਕ...
Ad Position 24