13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਨੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਜਗਰਾਉਂ, 12 ਮਈ (ਵਿਨੋਦ ਕੁਮਾਰ)-ਅਖਿਲ ਭਾਰਤੀ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਪ੍ਰਧਾਨ ਵੈਭਵ ਜੈਨ ਦੀ ਅਗਵਾਈ 'ਚ ਮਹਾਂਪ੍ਰਗਿਆ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰੀਸ਼ਦ ਦੇ ਖੇਤਰੀ ਸਹਿਯੋਗੀ ਵਿਸ਼ਾਲ ਜੈਨ ਪਾਟਨੀ ਨੇ ਦੱਸਿਆ ਕੈਂਪ ਦੌਰਾਨ ਕੋਕਿਲਾ ਹਸਪਤਾਲ ਜਗਰਾਉਂ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ | ਇਸ ਮੌਕੇ ਤੇਰਾਪੰਥੀ ਸਭਾ ਦੇ ਪ੍ਰਧਾਨ ਪ੍ਰਵੀਨ ਜੈਨ, ਚੇਅਰਮੈਨ ਵਿਨੋਦ ਜੈਨ, ਕੁਲਭੂਸ਼ਣ ਗੁਪਤਾ, ਸਰਪੰਚ ਪਾਲੀ ਡੱਲਾ, ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਕਾਮਰੇਡ ਰਵਿੰਦਰਪਾਲ ਰਾਜੂ, ਸੁਖਵਿੰਦਰ ਸਿੰਘ ਸਿੱਧੂ, ਰਾਕੇਸ਼ ਬਾਂਸਲ, ਅਮਿਤ ਬਾਂਸਲ, ਹਿਮਾਂਸ਼ੂ ਬਾਂਸਲ, ਯੋਗੇਸ਼ ਗਰਗ, ਹਰਸ਼ ਜੈਨ ਪਟਨੀ, ਸਕਸ਼ਮ ਜੈਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿੰਗਸਵੇਅ ਗਲੋਬਲ ਸਕੂਲ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕੀਤ...
Ad Position 24