13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੇ ਦਸਵੀਂ ਜਮਾਤ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ <br/>

Ad Position 21
No active advertisement
ਅਜੀਤ ਡੈਸਕ 13-05-2026
ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਦਾ ਦਸਵੀਂ ਬੋਰਡ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ ਪਹਿਲਾ ਸਥਾਨ, ਲਵਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ ਦੂਜਾ ਸਥਾਨ ਅਤੇ ਭਵਨਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਸਕੱਤਰ ਮਲਕੀਅਤ ਸਿੰਘ ਰਾਜਲ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ, ਮੈਨੇਜਮੈਂਟ ਮੈਂਬਰ ਸ਼ੇਰ ਸਿੰਘ ਹੰਸਰਾ, ਪਿ੍ੰਸੀਪਲ ਮੈਡਮ ਸਰਬਜੀਤ ਕੌਰ ਸਮੇਤ ਸਮੂਹ ਸਟਾਫ਼ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਪ੍ਰੀਖਿਆਵਾਂ ਵਿਚ ਮੱਲਾਂ ਮਾਰਨ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾਵਾਂ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਭਾਈ ਰਣਧੀਰ ਸਿੰਘ ਮੈਮੋਰੀਅਲ ਸਕੂਲ ਪਮਾਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24