30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜੀ.ਐੱਚ.ਜੀ. ਮਾਡਲ ਸਕੂਲ ਰਕਬਾ 10ਵੀਂ ਸ਼੍ਰੇਣੀ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਮੁੱਲਾਂਪੁਰ-ਦਾਖਾ, 13 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਨਤੀਜੇ ਵਿਚ ਗੁਰੂ ਹਰਿਗੋਬਿੰਦ ਪਬਲਿਕ ਮਾਡਲ ਸਕੂਲ ਰਕਬਾ (ਲੁਧਿ:) ਦੇ ਵਿਦਿਆਰਥੀਆਂ ਚੰਗੀਆਂ ਮੱਲ੍ਹਾਂ ਮਾਰੀਆਂ ਹਨ | ਪਿ੍ੰਸੀਪਲ ਸੁਖਜੀਤ ਕੌਰ ਅਨੁਸਾਰ ਸਕੂਲ ਵਿਦਿਆਰਥਣ ਰਾਜਦੀਪ ਕੌਰ ਹਿੱਸੋਵਾਲ 89.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਬੋਪਾਰਏ 89.2 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਕੋਮਲ ਰਕਬਾ 80.7 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਸਰਵੋਤਮ ਵਿਦਿਆਰਥੀਆਂ ਦੇ ਨਾਲ ਗਗਨਦੀਪ ਕੌਰ, ਹਰਸਿਮਰਨ ਕੌਰ, ਜਪਨੀਤ ਕੌਰ, ਜਸਨੂਰ ਕੌਰ, ਨਵਕਿਰਨਜੋਤ ਕੌਰ, ਦਿਲਪ੍ਰੀਤ ਸਿੰਘ ਚੰਗੇ ਅੰਗ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਸ਼੍ਰੇਣੀ ਦੇੇ ਸ਼ਾਨਦਾਰ ਨਤੀਜੇ ਤੇ ਸਕੂਲ ਦੇ ਪ੍ਰਬੰਧਕੀ ਪ੍ਰਧਾਨ ਦਰਸ਼ਨ ਸਿੰਘ ਰਕਬਾ ਵਿਦਿਆਰਥੀ, ਅਧਿਆਪਕਾ ਦੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਸੀ. ਬੋਰਡ ਪ੍ਰੀਖਿਆ:ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸਧਾਰ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਐਤੀਆਣਾ ਦਾ ਨਤੀਜਾ ਸ਼ਾਨਦਾਰ
Ad Position 24