15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਜਸ਼ਨਪ੍ਰੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ

Ad Position 21
No active advertisement
ਅਜੀਤ ਡੈਸਕ 16-05-2026
ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਪੇਂਡੂ-ਸ਼ਹਿਰੀ ਖੇਤਰ ਦੀ ਮੋਹਰੀ ਸੰਸਥਾ ਬਣ ਉੱਭਰੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟਸ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਜਿੱਥੇ ਚੰਗੇ ਤਜਰਬੇਕਾਰ ਆਇਲਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਇਲਟਸ ਦੀ ਕੋਚਿੰਗ ਦੇ ਰਹੇ ਹਨ, ਉੇਥੇ ਮੈਕਰੋ ਗਲੋਬਲ ਦੀ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ 'ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ | ਮੁੱਲਾਂਪੁਰ ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੀਆਂ ਸੇਵਾਵਾਂ ਲੈ ਕੇ ਜਸ਼ਨਪ੍ਰੀਤ ਸਿੰਘ ਪਿੰਡ ਗੁਰਬਖਸ਼ਪੁਰਾ (ਸੰਗਰੂਰ) ਨੇ ਕਾਗਜ਼ੀ ਪ੍ਰਕਿਰਿਆ ਪੂਰੀ ਕਰਦਿਆਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਪ੍ਰਾਪਤ ਕਰ ਲਿਆ | ਮੈਕਰੋ ਗਲੋਬਲ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਵਲੋਂ ਵਿਦਿਆਰਥੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਅਸਾਨੀ ਨਾਲ ਮਿਲ ਰਿਹਾ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਵੀਜ਼ਾ ਫਾਈਲਾਂ ਦੀ ਤਿਆਰੀ ਲਈ ਵਿਦਿਆਰਥੀ ਮੈਕਰੋ ਗਲੋਬਲ ਦਾ ਰੁਖ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪਬਲਿਕ ਸਕੂਲ 'ਚ ਸ਼ਾਨਦਾਰ ਨਤੀਜੇ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਨਵਰਾਜ ਸਿੰਘ ਅਤੇ ਇੰਦਰਪਾਲ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ
Ad Position 24