28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਇੰਦਰਪਾਲ ਚੌਹਾਨ ਨੇ ਅਹਿਮਦਗੜ੍ਹ ਦੇ ਡੀ. ਐੱਸ. ਪੀ. ਵਜੋਂ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 18-05-2026
ਅਹਿਮਦਗੜ੍ਹ, 17 ਮਈ (ਰਵਿੰਦਰ ਪੁਰੀ)-ਸਬ ਡਵੀਜ਼ਨ ਅਹਿਮਦਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਡੀ. ਐੱਸ. ਪੀ. ਇੰਦਰਪਾਲ ਸਿੰਘ ਚੌਹਾਨ ਨੇ ਬਤੌਰ ਡੀ. ਐੈੱਸ. ਪੀ. ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਸਹੀ ਢੰਗ ਨਾਲ ਕੀਤੀ ਜਾਵੇਗੀ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕੋਈ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਐੈੱਸ. ਐੈੱਚ. ਓ. ਪੁਸ਼ਪਿੰਦਰ ਸਿੰਘ ਪੱਪੀ ਵੀ ਹਾਜਿਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀਆਂ ਨਲਾਇਕੀਆਂ ਕਾਰਨ ਲੋਕਾਂ ਨੂੰ ਮਿਲਿਆ ਮਹਿੰਗਾਈ ਦਾ ਤੋਹਫ਼ਾ-ਗਿੱਲ ਬੇਰਕਲਾਂ ਅਗਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24