28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ ਸਮਰਪਿਤ ਜੋੜ ਮੇਲਾ 28 ਨੂੰ

Ad Position 21
No active advertisement
ਅਜੀਤ ਡੈਸਕ 18-05-2026
ਮਲੌਦ, 17 ਮਈ (ਸਹਾਰਨ ਮਾਜਰਾ)-ਪ੍ਰਸਿੱਧ ਮੀਤਕੇ ਗੋਤਰ ਦੇ ਵਡੇਰਿਆਂ ਸੰਤ ਬਾਬਾ ਮੀਤਦਾਸ ਅਤੇ ਮਾਤਾ ਦੀ ਯਾਦ ਵਿਚ ਪਿੰਡ ਧੌਲ ਖ਼ੁਰਦ ਵਿਖੇ ਧੌਲ ਕਲਾਂ ਵਾਲੇ ਰਸਤੇ ਤੇ ਬਣੇ ਅਸਥਾਨਾਂ ਤੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਸਾਲਾਨਾ ਸਮਾਗਮ 28 ਮਈ ਨੂੰ ਸਵੇਰੇ 10 ਵਜੇ ਤੋਂ ਕਰਵਾਏ ਜਾ ਰਹੇ ਹਨ | ਬਾਬਾ ਮੇਜਰ ਸਿੰਘ ਮੀਤਕੇ, ਭਾਈ ਜਗਪਾਲ ਸਿੰਘ ਪਾਲ, ਮਾ. ਜੰਗੀਰ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ | ਉਪਰੰਤ ਭੋਗ ਉਪਰੰਤ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਤੇ ਪੰਥ ਦੀਆਂ ਪ੍ਰਸਿੱਧ ਸਖਸ਼ੀਅਤਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਅਤੇ ਗੁਰੂ ਕੇ ਲੰਗਰ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸਕੂਲ ਮਲੌਦ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ 'ਵਿਦਿਆਰਥੀ ਕੌਂਸਲ' ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਇਨਵੈਸਟੀਚਿਉਰ ਸਮਾਰੋਹ ਕਰਵ...
Ad Position 24