19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਕੋਮਲਪ੍ਰੀਤ ਕੌਰ ਨੇ ਆਇਲਟਸ 'ਚ 6.5 ਬੈਂਡ ਲਏ

Ad Position 21
No active advertisement
ਅਜੀਤ ਡੈਸਕ 19-05-2026
ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਆਇਲਟਸ ਚੰਗੇ ਬੈਂਡ ਸਕੋਰ ਪ੍ਰਾਪਤ ਕਰਨ ਦੀ ਕੋਚਿੰਗ ਦੇ ਰਹੇ ਮਾਲਵੇ ਦੇ ਨਾਮਵਰ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਤਜਰਬੇਕਾਰ ਆਇਲਟਸ ਟ੍ਰੇਨਰਾਂ ਦੁਆਰਾ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਦੀ ਭੀੜ ਮੁੱਲਾਂਪੁਰ ਮੈਕਰੋ ਗਲੋਬਲ 'ਚ ਆਇਲਟਸ ਦੀ ਤਿਆਰੀ ਲਈ ਜੁੜਨੀ ਸ਼ੁਰੂ ਹੋ ਗਈ | ਅੱਤ ਦੀ ਗਰਮੀ 'ਚ ਵਿਦਿਆਰਥੀ ਚੰਗੇਰੇ ਭਵਿੱਖ ਆਇਲਟਸ ਦੀ ਤਿਆਰੀ ਲਈ ਮਾਡਲ ਥਾਣਾ ਦਾਖਾ ਨਜ਼ਦੀਕ ਮੈਕਰੋ ਗਲੋਬਲ ਇੰਸਟੀਚਿਊਟ ਰਾਹੀਂ ਕੋਚਿੰਗ ਲੈ ਰਹੇ ਹਨ | ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਆਇਲਟਸ ਕੋਚਿੰਗ ਲੈ ਕੇ ਟੈਸਟ ਦੇਣ ਵਾਲੀ ਕੋਮਲਪ੍ਰੀਤ ਕੌਰ ਪਿੰਡ ਮੰਡਿਆਣੀ ਨੇ ਲਿਸਨਿੰਗ-8.5, ਰੀਡਿੰਗ-7.5, ਰਾਈਟਿੰਗ-6.5, ਸਪੀਕਿੰਗ-6.5, ਓਵਰਆਲ 6.5 ਬੈਂਡ ਪ੍ਰਾਪਤ ਕਰਕੇ ਵਿਦੇਸ਼ ਪੜ੍ਹਾਈ ਲਈ ਆਪਣਾ ਰਾਹ ਪੱਧਰਾ ਕਰ ਲਿਆ | ਆਇਲਟਸ ਦੇ ਖੇਤਰ ਵਿਚ ਪੰਜਾਬ ਦੀ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਮੈਕਰੋ ਗਲੋਬਲ ਇੰਸਟੀਚਿਊਟਸ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਹੇਠ ਮੈਕਰੋ ਗਲੋਬਲ ਸੈਂਟਰ ਅੰਦਰ ਮਾਹਿਰ ਟ੍ਰੇਨਰਾਂ ਵਲੋਂ ਯੂਨੀਕ ਢੰਗ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ | ਸੈਂਟਰ ਵਿਚ ਇੰਮੀਗ੍ਰੇਸ਼ਨ ਸਰਵਿਸ ਅਸਰਦਾਰ ਬਣਾਈ ਰੱਖਣ ਲਈ ਵਿਦੇਸ਼ਾਂ ਵਿਚ ਇੰਮੀਗ੍ਰੇਸ਼ਨ ਦੇ ਕਾਨੂੰਨ ਬਾਰੇ ਜਾਣੂ ਸਟਾਫ਼ ਵਲੋਂ ਇੰਮੀਗ੍ਰੇਸ਼ਨ ਫਾਈਲ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ | ਆਇਲਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਕਰਕੇ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਸ਼ਹਿਰੀ-ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਮਾਣ ਬਣੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਦੇ ਦਵਾਈ ਵਿਕ੍ਰੇਤਾ ਆਲ ਇੰਡੀਆ ਹੜਤਾਲ 'ਚ ਸ਼ਾਮਿਲ, ਕੱਲ੍ਹ ਦੁਕਾਨਾਂ ਬੰਦ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਸਮਰਪਿਤ-ਸਰਪੰਚ ਗੁਰੂ
Ad Position 24