10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਪ੍ਰੀਤ ਕੌਰ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ <br/>

Ad Position 21
No active advertisement
ਅਜੀਤ ਡੈਸਕ 20-05-2026
ਮੁੱਲਾਂਪੁਰ-ਦਾਖਾ, 19 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਪਾਸਪੋਰਟ ਦਫ਼ਤਰ ਸਾਹਮਣੇ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ 'ਚ ਲਗਾਤਾਰ ਵਾਧਾ ਹੋ ਰਿਹਾ | ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈ ਕੇ ਕੁਝ ਸਮੇਂ ਅੰਦਰ ਹੀ ਹਰਪ੍ਰੀਤ ਕੌਰ ਲੁਧਿਆਣਾ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਬੜੀ ਅਸਾਨੀ ਨਾਲ ਮਿਲ ਗਿਆ | ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਬ੍ਰਾਂਚ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਇਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਵਿਦਿਆਰਥੀਆ ਲਈ ਆਇਲਟਸ ਕੋਚਿੰਗ ਅਸਾਨ ਬਣਾਉਣ ਲਈ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਹਰ ਕਮਜ਼ੋਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਮਾਲਵਾ ਖੇਤਰ ਵਿਚ ਵਿਦੇਸ਼ ਪੜ੍ਹਾਈ ਵਾਲੇ ਵਿਦਿਆਰਥੀਆਂ ਦੀ ਮੈਕਰੋ ਗਲੋਬਲ ਵੱਲ ਭੀੜ ਉਨ੍ਹਾਂ ਦੇ ਭਵਿੱਖ ਦੀ ਜਾਮਨ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੌਹਲਾਂ ਦੇ 21 ਸਾਲਾ ਨੌਜਵਾਨ ਕਰਨਵੀਰ ਸਿੰਘ ਸਿੱਧੂ ਨੇ ਅਮਰੀਕਾ ਪੁਲਿਸ 'ਚ ਭਰਤੀ ਹੋ ਕੇ ਪੰਜਾਬੀਆਂ ਦਾ ਮਾਣ ਵਧਾਇਆ... ਅਗਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ ਕੱਲ੍ਹ ਤੋਂ 25 ਤੱਕ ਹੋਣਗੇ ਸਮਾਗਮ <br/>
Ad Position 24