ਹੰਬੜਾਂ, 20 ਮਈ (ਮੇਜਰ ਹੰਬੜਾਂ)-ਪ੍ਰਵਾਸੀ ਭਾਰਤੀ ਬਲਵੰਤ ਸਿੰਘ ਝੱਜ ਅਤੇ ਝੱਜ ਗੈਸ ਏਜੰਸੀ ਹੰਬੜਾਂ ਦੇ ਮਾਲਕ ਜਗਜੀਵਨ ਸਿੰਘ ਝੱਜ ਵਲੀਪੁਰ ਕਲਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਆੜ੍ਹਤੀ ਸੁਖਦੇਵ ਸਿੰਘ ਝੱਜ ਦੇ ਦਿਹਾਂਤ 'ਤੇ ਝੱਜ ਪਰਿਵਾਰ ਦੇ ਘਰ ਪੁੱਜੇ ਚੇਅਰਮੈਨ ਹਰਬੀਰ ਸਿੰਘ ਇਯਾਲੀ, ਕਲੋਨਾਈਜ਼ਰ ਭਗਵੰਤ ਸਿੰਘ ਪੰਧੇਰ ਬੱਗਾ ਕਲਾਂ, ਚੇਅਰਮੈਨ ਡਾ: ਅਮਰਜੀਤ ਸਿੰਘ ਮੁੱਲਾਂਪੁਰ, ਸੁਖਦੇਵ ਸਿੰਘ ਚੱਕ, ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਸੇਖੋਂ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਪ੍ਰਧਾਨ ਗੁਰਨਾਮ ਸਿੰਘ ਝੱਜ, ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਸਰਕਲ ਪ੍ਰਧਾਨ ਰਾਮ ਆਸਰਾ ਸਿੰਘ ਚੱਕ, ਆੜ੍ਹਤੀ ਜਗਤਾਰ ਸਿੰਘ ਕੈਲੇ, ਹਰਪਾਲ ਸਿੰਘ ਗਹੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਦੁੱਖ ਦੀ ਘੜੀ 'ਚ ਝੱਜ ਪਰਿਵਾਰ ਨਾਲ ਸੀਨੀਅਰ ਆਗੂ ਬਲਦੇਵ ਸਿੰਘ ਸੇਖੋਂ ਈਸੇਵਾਲ, ਲਵਇੰਦਰਪਾਲ ਸਿੰਘ ਰੂਪਾ ਗਿੱਲ ਸਾਬਕਾ ਸਰਪੰਚ ਬੁਰਜ ਹਕੀਮਾਂ, ਤੇਜਿੰਦਰ ਸਿੰਘ ਗਿੱਲ ਕੈਨੇਡਾ, ਠੇਕੇਦਾਰ ਹਰਮੋਹਣ ਸਿੰਘ ਵਲੀਪੁਰ, ਸਰਪ੍ਰਸਤ ਤੇਜਾ ਸਿੰਘ ਗਿੱਲ, ਮਨਜੀਤ ਸਿੰਘ ਭੈਰੋਮੁੰਨਾਂ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ, ਮਨਜੀਤ ਸਿੰਘ ਝੱਮਟ, ਮੇਜਰ ਸਿੰਘ ਚੀਮਾ, ਅਵਤਾਰ ਸਿੰਘ ਤਾਰੀ ਚੀਮਾ, ਪੰਚ ਗੁਰਚਰਨ ਸਿੰਘ ਬਾਠ, ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਜਸਵੀਰ ਸਿੰਘ ਰਾਣਾ, ਪੰਚ ਅਜੀਤ ਸਿੰਘ ਢਿੱਲੋਂ, ਲਖਵੀਰ ਸਿੰਘ ਪੰਧੇਰ, ਜਗਤਾਰ ਸਿੰਘ ਖਹਿਰਾ, ਮਨੀ ਹੁੰਦਲ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ |