11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਗਰਾਉਂ 'ਚ ਕੰਨਾਂ ਦਾ ਫ੍ਰੀ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਬਠਿੰਡਾ, 21 ਮਈ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 23 ਮਈ 2026 ਦਿਨ ਸਨਿਚਰਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਜੀ.ਟੀ. ਰੋਡ ਬੈਕ ਸਾਈਡ, ਕੈਨੇਡੀਅਨ ਚਿਕਨ ਹੱਟ, ਨੇੜੇ ਪਹਿਲਵਾਨ ਦਾ ਢਾਬਾ, ਜਗਰਾਉਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਨਵੇਂ ਬਣੀ ਪੰਚਾਇਤ ਸੰਮਤੀ ਮੁੱਲਾਂਪੁਰ ਦੇ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ 'ਚ ਪੁੱਜੇ ਵਿਧਾਇਕ ਇਯਾਲੀ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਵਿਦਿਆਰਥਣ ਪ੍ਰਭਲੀਨ ਕੌਰ ਨੇ ਯੂਨੀਵਰਿਸਟੀ ਪ੍ਰੀਖਿਆਵਾਂ 'ਚ 23ਵਾਂ ਰੈਂਕ ਲਿਆ
Ad Position 24