ਨਵੇਂ ਬਣੀ ਪੰਚਾਇਤ ਸੰਮਤੀ ਮੁੱਲਾਂਪੁਰ ਦੇ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ 'ਚ ਪੁੱਜੇ ਵਿਧਾਇਕ ਇਯਾਲੀ
ਪੰਚਾਇਤ ਸੰਮਤੀ ਦਫ਼ਤਰ ਸਿੱਧਵਾਂ ਬੇਟ ਵਿਖੇ ਪੰਚਾਇਤ ਸੰਮਤੀ ਮੁੱਲਾਂਪੁਰ ਦੀ ਹੋਈ ਪਲੇਠੀ ਮੀਟਿੰਗ 'ਚ ਪੁੱਜੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ, ਚੇਅਰਪਰਸਨ ਬੀਬੀ ਦਲਜੀਤ ਕੌਰ ਪੁਮਾਲ ਅਤੇ ਉੱਪ ਚੇਅਰਪਰਸਨ ਬੀਬੀ ਵੀਰਪਾਲ ਕੌਰ ਦਾਖਾ ਆਦਿ | ਤਸਵੀਰ: ਜਸਵੰਤ ਸਿੰਘ ਸਲੇਮਪੁਰੀ
<br/>
22-05-2026