ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲੇ ਨਾਮ ਜਪਣ, ਕਿਸੇ ਦੀ ਬੁਰਾਈ ਨੂੰ ਭੁੱਲਣ ਅਤੇ ਹੱਥੀਂ ਕਿਰਤ ਕਰਨ 'ਚ ਵਿਸ਼ਵਾਸ ਰੱਖਦੇ ਸਨ-ਸੰਤ ਬਾਬਾ ਅਰਵਿੰਦਰ ਸਿੰਘ
ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਮੌਕੇ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਪ੍ਰਕਾਸ਼ ਕਰਵਾਏ ਦੂਸਰੀ ਲੜੀ ਦੇ ਅਖੰਡ ਪਾਠਾਂ ਦੀ ਆਰੰਭਤਾ ਦੀ ਅਰਦਾਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ | ਅਜੀਤ ਤਸਵੀਰ
<br/>
24-05-2026