29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 130ਵੇਂ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-05-2026
ਪੱਖੋਵਾਲ/ਸਰਾਭਾ, 24 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ 'ਚ ਅੱਜ ਉਨ੍ਹਾਂ ਦਾ 130 ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਪਹਿਲਾਂ ਸਪੋਰਟਸ ਕੱਲਬ ਸਰਾਭਾ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰਤ ਸਾਜਾਏ ਧਾਰਮਿਕ ਦੀਵਾਨ ਦੌਰਾਨ ਪੰਥ ਪ੍ਰਸਿੱਧ ਰਾਗੀ ਢਾਡੀ ਜੱਥਿਆਂ ਨੇ ਕਥਾ ਕੀਰਤਨ ਰਾਹੀ ਆਈਆਂ ਸੰਗਤਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਨਾਲ ਸੰਬਧਤ ਵੀਰ ਗਥਾਵਾਂ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਚਮਕੌਰ ਸਿੰਘ ਉੱਭੀ, ਅੰਮਿ੍ਤਪਾਲ ਸਿੰਘ ਖੰਡੂਰ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਕੇ.ਐੱਨ.ਐੱਸ ਕੰਗ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਦਵਿੰਦਰ ਸਿੰਘ ਸਰਾਭਾ, ਸੁਖਵਿੰਦਰ ਸਿੰਘ, ਅਮਰ ਸਿੰਘ ਖਜਾਨਚੀ, ਅਵਤਾਰ ਸਿੰਘ, ਕੈਪ: ਜਗਪਾਲ ਸਿੰਘ, ਸਰਪੰਚ ਕਮਲਜੀਤ ਕੌਰ, ਪੰਚ ਜਸਵੀਰ ਕੌਰ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਰਾਣਾ, ਤੇਜ ਸਿੰਘ, ਅਰਮਾਨ ਸਿੰਘ, ਜੀਤ ਸਿੰਘ, ਬਲਰਾਜ ਸਿੰਘ, ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਸਵ: ਦਰਸ਼ਨ ਸਿੰਘ ਉੱਪਲ (ਚੰਗਣ) ਨਮਿਤ ਅੰਤਿਮ ਅਰਦਾਸ 27 ਨੂੰ ਅਗਲੀ ਖ਼ਬਰ ਵਾਰਡ ਨੰਬਰ-15 ਤੋਂ ਅਕਾਲੀ ਉਮੀਦਵਾਰ ਜਗਦੇਵ ਸਿੰਘ ਸੈਂਭੀ ਦੇ ਹਮਾਇਤ 'ਚ ਖ਼ਾਲਸਾ ਵਲੋਂ ਘਰ-ਘਰ ਵੋਟਰਾਂ ਨਾਲ ਰਾਬਤਾ ਕਾਇ...
Ad Position 24