29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸਿੱਧਵਾਂ ਦੇ ਭਰਾ ਠੇਕੇਦਾਰ ਚਰਨਜੀਤ ਸਿੰਘ ਕੁੱਕੀ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਸਵ: ਚਰਨਜੀਤ ਸਿੰਘ ਠੇਕੇਦਾਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਵੱਖ-ਵੱਖ ਆਗੂ ਅਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰਾਂ: ਜਸਵੰਤ ਸਿੰਘ ਸਲੇਮਪੁਰੀ <br/> 25-05-2026
ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਨਾਮਵਾਰ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਪੰਜਾਬ ਕਾਂਗਰਸ ਕਿਸਾਨ ਸ਼ੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਿੱਧਵਾਂ ਬੇਟ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਠੇਕੇਦਾਰ ਅਵਤਾਰ ਸਿੰਘ ਤਾਰੀ ਅਤੇ ਠੇਕੇਦਾਰ ਜਿੰਦਰਪਾਲ ਸਿੰਘ ਦੇ ਭਰਾ ਅਤੇ ਗੁਰਸਿਮਰਤ ਸਿੰਘ ਸਿੰਮੂ ਦੇ ਪਿਤਾ ਠੇਕੇਦਾਰ ਚਰਨਜੀਤ ਸਿੰਘ ਕੁੱਕੀ ਦੇ ਨਮਿਤ ਨਗਰ ਦੇ ਗੁਰਦੁਆਰਾ ਸਾਹਿਬ ਸਿੱਧਵਾਂ ਬੇਟ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਰਾਗੀ ਜੱਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਹਾਜ਼ਰੀ ਭਰੀ | ਅੰਤਿਮ ਅਰਦਾਸ ਉਪਰੰਤ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਪਟਨ ਸੰਦੀਪ ਸੰਧੂ, ਮੇਜਰ ਸਿੰਘ ਭੈਣੀ, ਭਾਈ ਜਸਵੰਤ ਸਿੰਘ ਪੁੜੈਣ ਅਤੇ ਅਪਾਰ ਸਿੰਘ ਜਗਰਾਉਂ ਨੇ ਆਖਿਆ ਕਿ ਹਰ ਇਨਸਾਨ ਨੇ ਇੱਕ ਦਿਨ ਚਲੇ ਜਾਣਾ ਹੈ | ਇਸ ਮੌਕੇ ਕੈਪਟਨ ਸੰਧੂ ਨੇ ਪ੍ਰਧਾਨ ਅਮਰਿੰਦਰ ਰਾਜਾ ਵੜਿੰੰਗ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਦੇ ਸ਼ੋਕ ਸੰਦੇਸ਼ ਪੜੇ੍ਹ | ਇਸ ਮੌਕੇ ਮੇਜਰ ਸਿੰਘ ਭੈਣੀ ਨੇ ਠੇਕੇਦਾਰ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਬੀਬੀ ਸਰਵਜੀਤ ਕੌਰ ਮਾਣੰੂਕੇ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਐਸ.ਆਰ.ਕਲੇਰ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰਧਾਨ ਪ੍ਰੇਮ ਸਿੰਘ, ਭਾਈ ਕੇਵਲ ਸਿੰਘ ਬਾਦਲ, ਕਰਨਜੀਤ ਸਿੰਘ ਸੋਨੀ ਗਾਲਿਬ, ਕੰਵਲਜੀਤ ਸਿੰਘ ਮੱਲ੍ਹਾ, ਪ੍ਰਧਾਨ ਬਿੰਦਰ ਮਨੀਲਾ, ਰਛਪਾਲ ਸਿੰਘ ਤਲਵਾੜਾ, ਜਗਦੀਸ ਸਿੰਘ ਗੋਰਸੀਆਂ, ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ, ਰਜੇਸਇੰਦਰ ਸਿੰਘ ਸਿੱਧੂ, ਗੁਰਿੰਦਰ ਸਿੰਘ ਸਿੱਧੂ ਏ.ਐਸ.ਆਟੋ, ਚੀਫ ਇੰਜੀ: ਜਗਦੇਵ ਸਿੰਘ ਹਾਂਸ, ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ, ਐੱਸ.ਡੀ.ਓ. ਮੱਲ ਸਿੰਘ, ਐੱਸ.ਡੀ.ਓ. ਗੁਰਬਿੰਦਰ ਸਿੰਘ, ਰਿਟਾ: ਐੱਸ.ਪੀ. ਗੁਰਚਰਨ ਸਿੰਘ, ਰਿਟਾ: ਡੀ.ਐਸ.ਪੀ. ਤਰਲੋਚਣ ਸਿੰਘ, ਥਾਣਾ ਮੁਖੀ ਅਮਰਜੀਤ ਸਿੰਘ ਗਿੱਲ, ਪਟਵਾਰੀ ਰਵਿੰਦਰ ਕੁਮਾਰ, ਥਾਣੇਦਾਰ ਗੁਰਤੇਜ ਸਿੰਘ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਸੁਰੇਸ਼ ਕੁਮਾਰ ਗਰਗ, ਸੁਭਾਸ਼ ਮਿੱਤਲ, ਸੁਭਾਸ਼ ਬਾਂਸਲ, ਅਸੋਕ ਕੁਮਾਰ ਢੰਡ, ਹਰੀ ਓਮ, ਸਾਬਕਾ ਚੇਅਰਮੈਨ ਕਾਕਾ ਗਰੇਵਾਲ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਦਰਸਨ ਸਿੰਘ ਬੀਰਮੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ ਦਿਉਲ, ਅਮਨ ਥਿੰਦ, ਬਾਬਾ ਸੁਖਦੇਵ ਦਾਸ, ਗੁਰਭੇਜ ਸਿੰਘ ਪੱਤੀ ਮੁਲਤਾਨੀ, ਪ੍ਰਧਾਨ ਕੁਲਦੀਪ ਸਿੰਘ ਗਿੱਲ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ, ਬਾਬੂ ਬਾਂਸਲ, ਜੋਗਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਗੁਰਮੀਤ ਸਿੰਘ, ਗੁਰਪਰਤਾਪ ਸਿੰਘ, ਅਜਮੇਰ ਸਿੰਘ ਖ਼ਾਲਸਾ, ਬਲਜੀਤ ਸਿੰਘ ਪੰਧੇਰ, ਗੁਰਜੀਤ ਸਿੰਘ ਛੀਨਾਂ, ਸਿਕੰਦਰ ਸਿੰਘ ਸਿੱਧੂ, ਸਰਵਜੀਤ ਸਿੰਘ ਬੋਪਾਰਾਏ, ਗੁਰਮੀਤ ਸਿੰਘ ਬੋਪਾਰਾਏ, ਮਾ. ਇੰਦਰਜੀਤ ਸਿੰਘ ਸਿੱਧੂ, ਗੁਰਮੇਲ ਸਿੰਘ ਸਿੱਧੂ, ਮਹਿੰਦਰਪਾਲ ਸਿੰਘ ਮਾਨ, ਰਾਬਿੰਦਰ ਸਿੰਘ ਸੋਢੀਵਾਲ, ਰਜੇਸ ਕੁਮਾਰ, ਬਾਬੂ ਬਾਂਸਲ, ਮਨੀ ਗਰਗ, ਡਾ. ਸਿਕੰਦਰ ਲਾਲ, ਦੀਪਇੰਦਰ ਸਿੰਘ ਭੰਡਾਰੀ, ਹਰਵਿੰਦਰ ਸਿੰਘ ਬੌਬੀ, ਹਰਚਰਨ ਸਿੰਘ ਤੂਰ, ਰਕੇਸ਼ ਕੁਮਾਰ, ਸੈਕਟਰੀ ਦਲਵੀਰ ਸਿੰਘ, ਇਕਬਾਲ ਸਿੰਘ ਸਿੱਧੂ, ਪਰਮਜੀਤ ਸਿੰਘ ਧਾਲੀਵਾਲ, ਕੈਟਪਨ ਸੁਖਵਿੰਦਰ ਸਿੰਘ, ਥਾਣੇਦਾਰ ਬਲਦੇਵ ਸਿੰਘ, ਥਾਣੇਦਾਰ ਗੁਲਜਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਵਿੱਦਿਆਕ ਸੰਸਥਾਵਾਂ ਨੂੰ ਮਾਇਆ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਖੱਬੇ ਰਾਜਪੂਤਾਂ ਵਿਖੇ ਸ਼ਹੀਦੀ ਦੀਵਾਨ ਸਜਾਇਆ ਅਗਲੀ ਖ਼ਬਰ ਨੌਜਵਾਨ ਬਚਾਓ' ਮੁਹਿੰਮ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡਾਂ 'ਚ ਲਾਮਬੰਦ ਹੋਣ ਦਾ ਸੱਦਾ
Ad Position 24