30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਛੱਜਾਵਾਲ ਸਕੂਲ ਨੂੰ ਸਮਾਜ ਸੇਵੀ ਪਰਿਵਾਰ ਨੇ ਆਰ.ਓ. ਸਿਸਟਮ ਦਿੱਤਾ

Ad Position 21
No active advertisement
ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਪ੍ਰਾਈਮਰੀ ਸਕੂਲ ਛੱਜਾਵਾਲ ਵਿਚ ਸਮਾਜ ਸੇਵੀ ਸ਼ਰਨਜੀਤ ਕੌਰ ਵਲੋਂ ਸਕੂਲ ਦੇ ਬੱਚਿਆਂ ਲਈ ਸਾਫ਼ ਅਤੇ ਠੰਢੇ ਪਾਣੀ ਦੀ ਸਹੂਲਤ ਲਈ ਆਰ.ਓ ਸਿਸਟਮ ਦਿੱਤਾ | ਇਸ ਮੌਕੇ ਸਮਾਜ ਸੇਵੀ ਬੀਬੀ ਸ਼ਰਨਜੀਤ ਕੌਰ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢੇ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ | ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਸਕੂਲ ਵਿਚ ਆਰ.ਓ. ਸਿਸਟਮ ਦੇਣ ਦਾ ਫ਼ੈਸਲਾ ਕੀਤਾ | ਇਸ ਮੌਕੇ ਸਕੂਲ ਮੁਖੀ ਨਵਗੀਤ ਸਿੰਘ ਨੇ ਸਮਾਜ ਸੇਵੀ ਸ਼ਰਨਜੀਤ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ, ਗੌਰਵਜੀਤ ਸਿੰਘ, ਅਵਤਾਰ ਸਿੰਘ, ਜਸਦੀਪ ਕੌਰ, ਸਤਿੰਦਰਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਵਾਲ ਨੂੰ ਪੱਖੇ ਦਾਨ ਅਗਲੀ ਖ਼ਬਰ ਮੰਡਲ ਅੱਡਾ ਦਾਖਾ ਬਾਹਰ ਬਿਜਲੀ ਕਾਮਿਆਂ ਵਲੋਂ ਮੈਨੇਜਮੈਂਟ ਖ਼ਿਲਾਫ਼ ਧਰਨਾ
Ad Position 24