14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ ਸਮਰਪਿਤ ਜੋੜ ਮੇਲਾ ਕੱਲ੍ਹ ਭਲਕੇ

Ad Position 21
No active advertisement
ਅਜੀਤ ਡੈਸਕ 27-05-2026
ਮਲੌਦ, 26 ਮਈ (ਸਹਾਰਨ ਮਾਜਰਾ)- ਪ੍ਰਸਿੱਧ ਮੀਤਕੇ ਗੋਤਰ ਦੇ ਵਡੇਰਿਆਂ ਸੰਤ ਬਾਬਾ ਮੀਤਦਾਸ ਜੀ ਅਤੇ ਮਾਤਾ ਜੀ ਦੀ ਯਾਦ ਵਿੱਚ ਪਿੰਡ ਧੌਲ ਖ਼ੁਰਦ ਵਿਖੇ ਧੌਲ ਕਲਾਂ ਵਾਲੇ ਰਸਤੇ ਤੇ ਬਣੇ ਅਸਥਾਨਾਂ ਤੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਸਾਲਾਨਾ ਸਮਾਗਮ ਕੱਲ੍ਹ 28 ਮਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਕਰਵਾਏ ਜਾ ਰਹੇ ਹਨ | ਬਾਬਾ ਮੇਜਰ ਸਿੰਘ ਮੀਤ, ਭਾਈ ਜਗਮੋਹਨ ਸਿੰਘ ਪਾਲ, ਰਾਮਆਸਰਾ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ | ਉਪਰੰਤ ਭੋਗ ਉਪਰੰਤ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਤੇ ਪੰਥ ਦੀਆਂ ਪ੍ਰਸਿੱਧ ਸਖਸ਼ੀਅਤਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਅਤੇ ਗੁਰੂ ਕੇ ਲੰਗਰ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪਲੈਨਟ ਈ ਸਕੂਲ ਦੇ ਵਿਦਿਆਰਥੀਆਂ ਨੇ 7ਵੀਂ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ <br/>
Ad Position 24