27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ 22 ਦਿਨਾਂ 'ਚ ਲਗਵਾਏ 2 ਹੋਰ ਵਿਜ਼ਿਟਰ ਵੀਜ਼ੇ

Ad Position 21
No active advertisement
ਅਜੀਤ ਡੈਸਕ 28-05-2026
ਜਗਰਾਉਂ, 27 ਮਈ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਿਟਰ ਵੀਜ਼ੇ ਲੱਗ ਰਹੇ ਹਨ, ਜਿੰਨ੍ਹਾਂ ਵਿਚੋਂ ਸ: ਰਵਿੰਦਰ ਸਿੰਘ ਤੇ ਉਨ੍ਹਾਂ ਦੀ ਸਪੁੱਤਰੀ ਸਤਬੀਰ ਕੌਰ ਨਿਵਾਸੀ ਚੱਕ ਭਾਈਕਾ ਦਾ ਵਿਜ਼ਿਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਸਿਰਫ਼ 22 ਦਿਨਾਂ 'ਚ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਸ: ਰਵਿੰਦਰ ਸਿੰਘ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਈ ਨਾਮੁਰਾਦ ਬਿਮਾਰੀਆਂ ਨੂੰ ਜਨਮ ਦੇ ਰਿਹਾ ਸਤਲੁਜ ਦਾ ਪ੍ਰਦੂਸ਼ਿਤ ਪਾਣੀ <br/> ਅਗਲੀ ਖ਼ਬਰ ਵਾਰਡ ਨੰਬਰ-01 ਤੋਂ ਅਕਾਲੀ ਉਮੀਦਵਾਰ ਵੀਨਾ ਰਾਣੀ ਵਲੋਂ ਵੋਟਰਾਂ ਤੇ ਸਮੱਰਥਕਾਂ ਦਾ ਸਹਿਯੋਗ ਦੇਣ 'ਤੇ ਧੰਨਵਾਦ
Ad Position 24