17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੌਂਸਲਰ ਬਲਵਿੰਦਰ ਸਿੰਘ ਬੱਸਣ ਵਲੋਂ ਨਿਗਮ ਚੋਣਾਂ 'ਚ ਜਿੱਤ ਦੀ ਵਧਾਈ

Ad Position 21
No active advertisement
ਅਜੀਤ ਡੈਸਕ 31-05-2026
ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਭਰ 'ਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਬਾਅਦ ਆਏ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿਰ ਬੱਝਦਾ ਹੈ | ਇਹ ਪ੍ਰਗਟਾਵਾ 'ਆਪ' ਪਾਰਟੀ ਦੇ ਬੀ.ਸੀ ਵਿੰਗ ਲੁਧਿਆਣਾ ਦਿਹਾਤੀ ਪ੍ਰਧਾਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਕੌਂਸਲਰ ਬਲਵਿੰਦਰ ਸਿੰਘ ਬੱਸਣ ਵਲੋਂ 'ਆਪ' ਦੇ ਸ਼ਾਨਦਾਰ ਨਤੀਜਿਆਂ ਬਾਅਦ ਕੀਤਾ | ਮੁੱਖ ਮੰਤਰੀ ਪੰਜਾਬ ਤੇ ਜੇਤੂ ਕੌਂਸਲਰਾਂ ਨੂੰ ਵਧਾਈ ਦੇ ਨਾਲ ਵੋਟਰਾਂ ਦਾ ਧੰਨਵਾਦ ਕਰਦਿਆਂ ਬੱਸਣ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਵੋਟਰਾਂ ਮੋਹਰ ਲਾਈ | ਕੌਂਸਲਰ ਬੱਸਣ ਕਿਹਾ ਕਿ ਨਗਰ ਨਿਗਮ ਤੇ ਕੌਂਸਲ ਚੋਣਾਂ 'ਚ 'ਆਪ' ਦਾ ਸ਼ਾਨਦਾਰ ਪ੍ਰਦਰਸ਼ਨ 2027 ਦੀਆਂ ਅਗਾਮੀ ਚੋਣਾਂ 'ਚ ਆਪ ਪਾਰਟੀ ਲਈ ਸ਼ੁਭ ਸੰਕੇਤ ਹੈ | ਰਿਟਾ: ਇੰਸਪੈਕਟਰ ਕਰਤਾਰ ਸਿੰਘ ਤੂਰ, ਸ਼ਹਿਰੀ ਪ੍ਰਧਾਨ ਨਵਲ ਕਿਸ਼ੋਰ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਹੋਰਨਾਂ ਵਲੋਂ ਨਿਗਮ ਚੋਣਾਂ 'ਚ ਆਪ ਪਾਰਟੀ ਦੇ ਰਾਜ ਭਰ ਵਿਚ 958 ਕੌਂਸਲਰ ਚੁਣੇ ਜਾਣ 'ਤੇ
Ad Position 22
No active advertisement
ਪਿਛਲੀ ਖ਼ਬਰ ਪਿੰਡ ਹਾਂਸ ਕਲਾਂ ਦੇ ਟਰੱਕ ਡਰਾਈਵਰ ਦਾ ਪੁੱਤ ਬਣਿਆ ਕੌਮਾਂਤਰੀ ਹਾਕੀ ਮੁਕਾਬਲੇ ਦਾ ਵਿਜੇਤਾ ਅਗਲੀ ਖ਼ਬਰ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਕੱਚੇ ਕਾਮੇ ਹੜਤਾਲ 'ਤੇ <br/>
Ad Position 24