08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਮਲੂਕ ਸਿੰਘ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ

Ad Position 21
No active advertisement
ਅਜੀਤ ਡੈਸਕ 03-06-2026
ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸੰਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਇਲਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ | ਵਿਦੇਸ਼ ਅਪਲਾਈ ਕੈਟਾਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵਧ ਰਹੀ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈਣ ਵਾਲੇ ਮਲੂਕ ਸਿੰਘ ਹੁਸ਼ਿਆਰਪੁਰ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਝ ਹੀ ਦਿਨਾਂ ਵਿਚ ਮਿਲ ਗਿਆ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਵਰਕ ਪਰਮਿਟ ਵੀਜ਼ਾ ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦਾ ਰੁਖ ਕਰ ਰਹੇ ਹਨ | ਮੈਕਰੋ ਗਲੋਬਲ ਵੱਖੋ-ਵੱਖ ਬ੍ਰਾਂਚਾਂ ਵਿਚ ਇੰਮੀਗ੍ਰੇਸ਼ਨ ਫਾਈਲ ਲਈ ਅਮਲੇ-ਫੈਲੇ ਦਾ ਆਪਸੀ ਤਾਲਮੇਲ ਅਤੇ ਕੰਮ 'ਤੇ ਕੇਂਦਰਿਤ ਧਿਆਨ ਸਦਕਾ ਅੱਜ ਮੈਕਰੋ ਗਲੋਬਲ ਦੇਸ਼-ਵਿਦੇਸ਼ ਵਿਚ ਵੱਖਰੀ ਪਹਿਚਾਣ ਬਣਾਈ ਬੈਠਾ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਭੂੰਦੜੀ ਵਿਖੇ ਮੂੰਗਫ਼ਲੀ ਦੀ ਡੈਮੋ ਬਿਜਾਈ ਕਰਵਾਈ ਅਗਲੀ ਖ਼ਬਰ ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24