ਵਲੀਪੁਰ ਕਲਾਂ ਦੀ ਪੰਚਾਇਤ ਨੇ ਜੰਮੂ ਕੱਟੜਾ ਹਾਈਵੇਅ ਬਣਾ ਰਹੀ ਕੰਪਨੀ 'ਤੇ ਜਬਰੀ ਪੰਚਾਇਤੀ ਜ਼ਮੀਨ 'ਚੋਂ ਟਿੱਪਰ ਲੰਘਾਉਣ ਤੇ ਬੰਨ੍ਹ ਨੂੰ ਕਮਜ਼ੋਰ ਕੀਤੇ ਜਾਣ ਦੇ ਦੋਸ਼ ਲਗਾਏ <br/>
ਟਿੱਪਰਾਂ ਨੂੰ ਪੰਚਾਇਤੀ ਜ਼ਮੀਨ 'ਚੋਂ ਲੰਘਾਕੇ ਦਰਿਆ ਦੇ ਬੰਨ੍ਹ ਕਮਜ਼ੋਰ ਕੀਤੇ ਜਾਣ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਪੰਚ ਹਰਦਿਆਲ ਸਿੰਘ ਗੋਲਾ, ਜਗਜੀਤ ਸਿੰਘ ਜੱਗੂ, ਪ੍ਰਭਜੀਤ ਸਿੰਘ ਚਾਵਲਾ, ਗੁਰਵਿੰਦਰ ਸਿੰਘ ਗੋਲਡੀ ਚਾਵਲਾ, ਕਾਲਾ ਅਹੂਜਾ ਤੇ ਹੋਰ | ਤਸਵੀਰ: ਮੇਜਰ ਹੰਬੜਾਂ
<br/>
06-06-2026