ਸਮਾਜ ਸੇਵੀ ਸਰਬਣ ਸਿੰਘ ਸਿੱਧੂ ਨੌਧੇਕੇ ਨਮਿਤ ਸ਼ਰਧਾਂਜਲੀ ਸਮਾਗਮ <br/>
ਪ੍ਰਧਾਨ ਸਰਬਣ ਸਿੰਘ ਸਿੱਧੂ ਨਮਿਤ ਗੁਰਦੁਆਰਾ ਬਾਬਾ ਫਤਹਿ ਸਿੰਘ ਪਿੰਡ ਦੇਹੜਕਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਦੇ ਸਪੁੱਤਰ ਆਤਮਾ ਸਿੰਘ ਕੈਨੇਡਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਲਛਮਣ ਸਿੰਘ ਖਹਿਰਾ ਤੇ ਸਮੂਹ ਪ੍ਰਬੰਧਕ ਕਮੇਟੀ | ਤਸਵੀਰ: ਛਿੰਦਾ
<br/>
06-06-2026