ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਸਮੇਂ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਅਰਾਈਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਸਰਪ੍ਰਸਤ ਤੇਜਾ ਸਿੰਘ ਗਿੱਲ, ਸੇਵਾਦਾਰ ਮਨਜੀਤ ਸਿੰਘ ਭੈਰੋਮੁੰਨਾਂ, ਭਾਈ ਭਿੰਦਰਪਾਲ ਸਿੰਘ ਬਾਠ ਤੇ ਹੋਰ | ਤਸਵੀਰ: ਮੇਜਰ ਹੰਬੜਾਂ
<br/>
07-06-2026