20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਾਸਟਰ ਕਿ੍ਪਾਲ ਸਿੰਘ ਵਲੋਂ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 07-06-2026
ਖੰਨਾ, 6 ਜੂਨ (ਹਰਜਿੰਦਰ ਸਿੰਘ ਲਾਲ)-ਸੀਨੀਅਰ ਅਕਾਲੀ ਲੀਡਰ ਮਾਸਟਰ ਕਿ੍ਪਾਲ ਸਿੰਘ ਨੇ ਬਿਜਲੀ ਬੋਰਡ ਦੇ ਲਾਈਨਮੈਨਾਂ ਤੇ ਹੋਏ ਲਾਠੀਚਾਰਜ ਦੀ ਘੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਮੁਲਾਜ਼ਮਾਂ ਤੇ ਆਪਣੇ ਹੱਕ ਮੰਗਣ ਤੇ ਇਸ ਤਰ੍ਹਾਂ ਦਾ ਵਤੀਰਾ ਨਹੀਂ ਕੀਤਾ ਜਿਸ ਤਰ੍ਹਾਂ ਦਾ ਇਸ ਸਰਕਾਰ ਨੇ ਪੁਲਿਸ ਰਾਹੀਂ ਡਾਂਗਾਂ ਵਰ੍ਹਾ ਕੇ ਕੀਤਾ ਹੈ | ਮੁਲਾਜ਼ਮਾਂ ਦੇ ਸਰੀਰ 'ਤੇ ਡਾਂਗਾਂ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ | ਹਰ ਵਿਅਕਤੀ ਦਾ ਹੱਕ ਹੈ ਕਿ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਕਰੇ | ਇਹ ਵੀ ਵਿਚਾਰੇ ਆਪਣੇ ਹੱਕ ਮੰਗਦੇ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਐੱਫ.ਡੀ.ਪੀ. ਦਾ ਆਨਲਾਈਨ ਛੇਵਾਂ ਦਿਨ ਗਿਆਨ ਭਰਪੂਰ ਰਿਹਾ ਅਗਲੀ ਖ਼ਬਰ ਹਜ਼ਰਤ ਪੰਜ ਪੀਰ ਦਰਬਾਰ ਦਾ ਜੋੜ ਮੇਲਾ ਕਰਵਾਇਆ
Ad Position 24