28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਹਠੂਰ, 10 ਜੂਨ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁੱਖ ਅਫ਼ਸਰ ਐੱਸ.ਆਈ. ਗੁਰਸੇਵਕ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਦੀ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕੇ ਦੀ ਗਸ਼ਤ ਦੌਰਾਨ ਪਿੰਡ ਹਠੂ੍ਰ ਵਿਖੇ ਰਾਮਾ ਰੋਡ 'ਤੇ ਬਣੀ ਜਠੇਰਿਆ ਦੀ ਜਗ੍ਹਾ ਕੋਲ ਪਿ੍ਤਪਾਲ ਸਿੰਘ ਉਰਫ਼ ਪਿ੍ਤਾ ਪੁੱਤਰ ਹਰਦੇਵ ਸਿੰਘ ਵਾਸੀ ਚਕਰ, ਪਰਦੀਪ ਸਿੰਘ ਉਰਫ਼ ਡਿੰਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਣਧੀਰਗੜ ਅਤੇ ਨਰਿੰਦਰ ਸਿੰਘ ਨਿੰਦੀ ਪੁੱਤਰ ਨਾਥੀ ਰਾਮ ਵਾਸੀ ਭੰਮੀਪੁਰਾ ਕਲਾਂ ਨੂੰ ਸਮੇਤ ਨਸ਼ੀਲ਼ੀਆ ਗੋਲੀਆਂ ਦੇ ਕਾਬੂ ਕੀਤਾ | ਜਿਨ੍ਹਾਂ 'ਤੇ ਮੁਕੱਦਮਾ ਨੰਬਰ 96 ਮਿਤੀ 08.06.2026 ਅ/ਧ 22,27-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਨੌਜਵਾਨਾਂ ਦਾ ਭਵਿੱਖ ਸਵਾਰਨ ਲਈ ਨੌਕਰੀਆਂ ਤੇ ਤਕਨੀਕੀ ਸੈਕਟਰ ਮਜ਼ਬੂਤ ਬਣਾਇਆ-ਚੇਅਰਮੈਨ ਗਿੱਲ ਅਗਲੀ ਖ਼ਬਰ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰ-ਵਰਕਰਾਂ ਨੂੰ ਜ਼ਿਲ੍ਹਾ ਪ੍ਰਧਾਨ ਡੱਲਾ ਨੇ ਕੀਤਾ ਸੰਬੋਧਨ
Ad Position 24