28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਇਯਾਲੀ ਦਾ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ' 'ਚ ਸ਼ਾਮਿਲ ਹੋਣ ਦਾ ਆਗੂਆਂ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 11-06-2026
ਚੌਕੀਮਾਨ, 10 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ' ਵਿਚ ਸ਼ਾਮਿਲ ਹੋਣ ਦਾ ਭਰਵਾਂ ਸਵਗਤ ਕਰਦਿਆਂ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਹਾਂਸ ਤੇ ਯੂਥ ਆਗੂ ਅਜੈਪਾਲ ਸਿੰਘ ਹਾਂਸ ਨੇ ਕਿਹਾ ਕਿ ਹਲਕੇ ਦਾਖੇ ਵਿਚ ਹੀ ਨਹੀਂ, ਸਗੋ ਪੂਰੇ ਪੰਜਾਬ 'ਚ ਖੁਸ਼ੀ ਦੀ ਲਹਿਰ ਹੈ ਤੇ ਵਿਧਾਇਕ ਇਯਾਲੀ ਵਲੋਂ ਲਿਆ ਗਿਆ ਫ਼ੈਸਲਾ ਇਤਿਹਾਸਿਕ ਹੈ, ਉਨ੍ਹਾਂ ਦੇ ਫ਼ੈਸਲਾ ਦਾ ਸਵਾਗਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਵਿਧਾਇਕ ਇਯਾਲੀ ਬੇਦਾਗ ਤੇ ਇਮਾਨਦਾਰ ਸਿਆਸਤਦਾਨ ਹਨ ਜਿਨ੍ਹਾਂ ਨੇ ਹਮੇਸ਼ਾ ਹੀ ਸਿੱਖ ਮਸਲਿਆਂ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਹੱਲ ਕਰਨ ਲਈ ਪੰਥ ਨੂੰ ਇਕ ਮੰਚ 'ਤੇ ਇਕੱਠਾ ਹੋਣ ਲਈ ਅਪੀਲ ਕੀਤੀ ਤੇ ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦਾਖੇ ਦੇ ਲੋਕ ਵਿਧਾਇਕ ਇਯਾਲੀ ਨਾਲ ਚੱਟਾਨ ਵਾਂਗ ਖੜ੍ਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਜ਼ਿਆਦਾ ਮਾਤਰਾ ਵਗਣ ਕਾਰਨ ਅਕਾਲਗੜ੍ਹ ਰਜਬਾਹੇ 'ਚ ਕਈ ਥਾਈਾ ਪਿਆ ਪਾੜ ਅਗਲੀ ਖ਼ਬਰ ਪਿੰਡ ਵਲੀਪੁਰ ਕਲਾਂ 'ਚ ਪੀਰ ਬਾਬਾ ਚੋਟੇ ਸ਼ਾਹ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ 18 ਨੂੰ
Ad Position 24