10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ 14 ਨੂੰ ਮਨਾਈ ਜਾਵੇਗੀ-ਡਾ. ਸਿੱਧਵਾਂ

Ad Position 21
No active advertisement
ਅਜੀਤ ਡੈਸਕ 12-06-2026
ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ ਡੇਰਾਂ ਬਿਰਕਾਂ ਵਾਲੀ ਖੂਹੀ ਪਿੰਡ ਸਿੱਧਵਾਂ ਖੁਰਦ ਵਿਖੇ ਮਿਤੀ 14 ਜੂਨ 2026 ਦਿਨ ਸੋਮਵਾਰ ਨੂੰ ਮਨਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਡਾ: ਅਮਰਜੀਤ ਸਿੰਘ ਸਿੱਧਵਾਂ ਖੁਰਦ ਨੇ ਦੱਸਿਆ ਕਿ ਮਿਤੀ 12 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ ਜਿੰਨ੍ਹਾਂ ਦੇ ਭੋਗ ਮਿਤੀ 14 ਜੂਨ 2026 ਦਿਨ ਸੋਮਵਾਰ ਨੂੰ ਪਾਏ ਜਾਣਗੇ ਤੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਸੰਤ ਰਾਮ ਤੀਰਥ ਜਲਾਲ ਵਾਲੇ ਅਤੇ ਸੰਤ ਬਾਬਾ ਹਰਵਿੰਦਰ ਸਿਘ ਰੌਲੀ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਨਾਲ ਜੋੜਨਗੇ | ਇਸ ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜਥੇ ਵੀ ਗੁਰੂ ਇਤਿਹਾਸ ਸੁਣਾ ਕੇ ਹਾਜ਼ਰੀ ਲਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਵਿਧਾਇਕ ਇਯਾਲੀ ਦੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਨਾਲ ਹਲਕੇ ਦਾਖਾ ਤੇ ਪੰਜਾਬ ਸਮੇਤ ਵਿਦੇਸ਼ਾਂ 'ਚ...
Ad Position 24