ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ-ਬਲਜਿੰਦਰ ਸਿੰਘ ਚੌਦਾ
ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ 'ਆਪ' ਵਲੰਟੀਅਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਬਲਜਿੰਦਰ ਸਿੰਘ ਚੌਦਾ, ਨਾਲ ਖੜ੍ਹੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ | ਤਸਵੀਰ: ਬਲਵਿੰਦਰ ਸਿੰਘ ਲਿੱਤਰ
<br/>
12-06-2026