ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਹੈੱਡ ਗ੍ਰੰਥੀ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ
ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਨਾਲ ਵੱਡੀ ਗਿਣਤੀ ਵਿਚ ਨਗਰ ਨਿਵਾਸੀ | ਤਸਵੀਰ: ਤੇਜਿੰਦਰ ਸਿੰਘ ਚੱਢਾ
<br/>
14-06-2026