14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਹਿਲਾ ਨਾਲ ਛੇੜਛਾੜ ਦੇ ਦੋਸ਼ 'ਚ ਲੋਕਾਂ ਨੇ ਦੁਕਾਨਦਾਰ ਦੀ ਕੁੱਟਮਾਰ ਕੀਤੀ

Ad Position 21
No active advertisement
ਅਜੀਤ ਡੈਸਕ 14-06-2026
ਖੰਨਾ, 13 ਜੂਨ (ਪੱਤਰ ਪ੍ਰੇਰਕ)-ਬੀਤੇ ਦਿਨ ਇੱਕ ਦੁਕਾਨਦਾਰ 'ਤੇ ਸਮਾਨ ਲੈਣ ਆਈ ਮਹਿਲਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਦੁਕਾਨਦਾਰ ਨੂੰ ਕਾਬੂ ਕਰ ਕਰ ਕੇ ਉਸ ਦੀ ਕੁੱਟਮਾਰ ਕੀਤੀ | ਪਰ ਬਾਅਦ ਵਿੱਚ ਇਲਾਕੇ ਦੇ ਕੁੱਝ ਮੋਹਤਬਰ ਵਿਅਕਤੀਆਂ ਅਤੇ ਪਤਵੰਤਿਆਂ ਨੇ ਦਖਲ ਦੇ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ | ਆਪਸੀ ਗੱਲਬਾਤ ਤੋਂ ਬਾਅਦ ਦੋਵਾਂ ਪੱਖਾਂ ਵਿਚਾਲੇ ਰਾਜ਼ੀਨਾਮਾ ਹੋ ਗਿਆ, ਜਿਸ ਕਾਰਨ ਮਾਮਲਾ ਪੁਲਿਸ ਤੱਕ ਨਹੀਂ ਪਹੁੰਚਿਆ |
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸਿਸ ਠੇਕਾ ਸੰਘਰਸ਼ ਕਮੇਟੀ ਵਲੋਂ ਮੰਤਰੀ ਦੀ ਕੋਠੀ ਅੱਗੇ ਧਰਨੇ ਦੀ ਲੋਕ ਸੰਘਰਸ਼ ਕਮੇਟੀ ਵਲੋਂ ਹਮਾਇਤ ਅਗਲੀ ਖ਼ਬਰ ਕੈਂਟਰ ਅਤੇ ਟਿੱਪਰ ਹਾਦਸੇ 'ਚ ਕੈਂਟਰ ਚਾਲਕ ਜ਼ਖ਼ਮੀ
Ad Position 24