12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਹਲਕਾ ਜਗਰਾਉਂ ਦੇ ਬੀ.ਐੱਲ.ਏ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 21-06-2026


ਜਗਰਾਉਂ, 20 ਜੂਨ (ਸ਼ਮਸ਼ੇਰ ਸਿੰਘ ਗਾਲਿਬ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਦੀ ਅਗਵਾਈ ਹੇਠ ਹਲਕੇ ਦੇ ਬੀ.ਐੱਲ.ਏ ਨਾਲ ਇੱਕ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐੱਸ.ਆਰ. ਕਲੇਰ ਨੇ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਬੀ.ਐਲ.ਏ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਦੀ ਅਹਿਮ ਭੂਮਿਕਾ ਹੈ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਹਰੀ ਸਿੰਘ ਕਾਉਂਕੇ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਪ੍ਰਧਾਨ ਹਰਦੇਵ ਸਿੰਘ ਬੋਬੀ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆ, ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ, ਪ੍ਰਧਾਨ ਸਤਪਾਲ ਕੌਰ ਗਰੇਵਾਲ,ਆਈ.ਟੀ. ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ, ਆਈ.ਟੀ. ਵਿੰਗ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਬੱਸੂਵਾਲ, ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਗੁਰਤੇਜ ਸਿੰਘ ਚੀਮਾ, ਗੋਪਾਲ ਸਿੰਘ ਨੰਬਰਦਾਰ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਮਨਜੀਤ ਸਿੰਘ ਫੌਜੀ, ਸਤਨਾਮ ਸਿੰਘ ਜਗਰਾਉਂ, ਕਮਲਦੀਪ ਸਿੰਘ ਜਗਰਾਉਂ, ਮਿੰਟੂ ਸਵੱਦੀ, ਸੁਰਿੰਦਰ ਸਿੰਘ ਪਰਜੀਆਂ ਬਿਹਾਰੀਪੁਰ, ਇੰਦਰਜੀਤ ਸਿੰਘ ਲੋਧੀਵਾਲ, ਗੁਰਬਚਨ ਸਿੰਘ ਬਾਗੀਆਂ, ਨਿਰਮੋਹ ਸਿੰਘ ਪਰਜੀਆਂ ਕਲਾਂ, ਸਾਬਕਾ ਸਰਪੰਚ ਏਕਮ ਸਿੰਘ ਫਤਿਹਗੜ੍ਹ ਸਿਵੀਆਂ, ਬਲਰਾਜ ਸਿੰਘ ਗਰੇਵਾਲ ਲੀਲਾਂ, ਅੰਗਰੇਜ਼ ਸਿੰਘ ਅਮਰਗੜ੍ਹ ਕਲੇਰਾਂ, ਰਿੰਕੂ ਕਲੇਰਾਂ, ਬੁੱਧ ਸਿੰਘ ਲੀਲਾਂ ਪੱਛਮੀ, ਸਾਬਕਾ ਸਰਪੰਚ ਬੂਟਾ ਸਿੰਘ ਬੁਰਜ ਕਲਾਰਾ ਡਾਇਰੈਕਟਰ ਬਲਜੀਤ ਸਿੰਘ ਹਠੂਰ, ਬਲਵੰਤ ਸਿੰਘ ਬਾਦਲ ਹਠੂਰ, ਸੁਖਵਿੰਦਰ ਸਿੰਘ ਹਠੂਰ, ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਰੂਪ ਸਿੰਘ ਬਾਠ, ਜਸਪ੍ਰੀਤ ਸਿੰਘ ਚੀਮਾ, ਸਪਨਾ ਸੰਧੂ , ਜਸਵੀਰ ਸਿੰਘ ਰਸੂਲਪੁਰ, ਧਰਮ ਸਿੰਘ ਰਸੂਲਪੁਰ, ਪ੍ਰਿਤਪਾਲ ਸਿੰਘ ਮੱਲ੍ਹਾ, ਕਾਲੀ ਕਾਉਂਕੇ, ਪ੍ਰਦੀਪ ਸਿੰਘ ਅਖਾੜਾ, ਟਹਿਰ ਸਿੰਘ ਅਖਾੜਾ, ਗੁਰਸ਼ਰਨ ਸਿੰਘ ਅਗਵਾੜ ਲੋਪੋ ਕਲਾ, ਸਾਬਕਾ ਸਰਪੰਚ ਬਲਜਿੰਦਰ ਸਿੰਘ ਗੁਰੂਸਰ, ਜਗਜੀਤ ਸਿੰਘ ਡੱਲਾ, ਬਿੱਟੂ ਡੱਲਾ, ਧਰਮ ਸਿੰਘ ਜਗਰਾਉਂ, ਸਰਪੰਚ ਚਰਨਜੀਤ ਕੌਰ ਕਾਉਂਕੇ ਕਲਾਂ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰ ਜੰਗ, ਜਗਤਾਰ ਸਿੰਘ ਕੋਠੇ ਅਠ ਚੱਕ, ਜਗਰੂਪ ਸਿੰਘ ਕੋਠੇ ਅੱਠ ਚੱਕ, ਗੁਰਪ੍ਰੀਤ ਸਿੰਘ ਅਗਵਾੜ ਲੋਪੋ, ਪ੍ਰਧਾਨ ਬਲਜੀਤ ਸਿੰਘ ਸਿੱਧਵਾਂ ਕਲਾਂ ,ਸਤਵੰਤ ਸਿੰਘ ਬਾਗੀਆਂ, ਸੱਤੀ ਗਗੜਾ, ਗੁਰਮੀਤ ਸਿੰਘ ਅਜੀਤ ਨਗਰ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਲੰਮੇ, ਜਿੰਦਰ ਸਿੰਘ ਭੰਮਰਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਡੱਲਾ, ਗੁਰਦੀਪ ਸਿੰਘ ਗਾਲਿਬ ਖੁਰਦ, ਸਰਬਜੀਤ ਸਿੰਘ ਗਾਲਿਬ ਕਲਾਂ, ਵਿੱਕੀ ਗਾਲਿਬ ਕਲਾਂ ,ਸਰਵੇਸ਼ ਕੁਮਾਰ ਗੁੱਡਗੋ, ਅਵਤਾਰ ਸਿੰਘ ਭੋਲਾ ਮਾਣੂੰਕੇ, ਸੁਖਮੰਦਰ ਸਿੰਘ ਮਾਣੂੰਕੇ, ਸਿਮਰਨ ਬਾਵਾ,ਅਮਨਾ ਗਿੱਦੜਵੰਡੀ, ਪ੍ਰਧਾਨ ਪ੍ਰਭ ਜਗਰਾਉਂ ,ਪ੍ਰਧਾਨ ਗਣੇਸ਼ ਜਗਰਾਉਂ ,ਪ੍ਰਧਾਨ ਮਨਦੀਪ ਸਿੰਘ ਭੰਮੀਪੁਰਾ,ਪ੍ਰਧਾਨ ਚੰਨਪ੍ਰੀਤ ਸਿੰਘ ਚੀਮਨਾ, ਹਾਕਮ ਸਿੰਘ ਚੀਮਨਾ, ਅਮਰੀਕ ਸਿੰਘ ਕੰਨੀਆ ਹੁਸੈਨੀ, ਸੁਰਜੀਤ ਸਿੰਘ ਸ਼ੇਰੇਵਾਲ, ਮੁਖਤਿਆਰ ਸਿੰਘ ਬਾਘੀਆ ਖੁਰਦ, ਕਿਰਨ,ਗੁਰਚਰਨ ਸਿੰਘ ਪਰਜੀਆਂ ਕਲਾਂ, ਪ੍ਰਧਾਨ ਕੁਲਵਿੰਦਰ ਕੌਰ ਅੱਬੂਪੁਰਾ, ਪ੍ਰਧਾਨ ਹਰਵਿੰਦਰ ਸਿੰਘ ਸੋਢੀਵਾਲ, ਦਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ, ਜੈਪਾਲ ਸਿੰਘ ਖੇਲਾ ਸ਼ੇਰਪੁਰ ਕਲਾਂ, ਗੁਰਪ੍ਰੀਤ ਸਿੰਘ ਕਾਲਾ ਬੋਦਲਵਾਲਾ, ਹਰਦੇਵ ਸਿੰਘ ਸਿੱਧਵਾਂ ਕਲਾਂ, ਸਾਬਕਾ ਸਰਪੰਚ ਪਰਵਿੰਦਰ ਸਿੰਘ ਕੋਠੇ ਫਤਿਹਦੀਨ, ਗੁਰਚਰਨ ਸਿੰਘ ਕੋਠੇ ਰਾਹਲਾਂ ,ਅਸ਼ੋਕ ਕੁਮਾਰ ਜਗਰਾਉਂ, ਬਲਜਿੰਦਰ ਸਿੰਘ ਅਖਾੜਾ ,ਜੋਗਿੰਦਰ ਸਿੰਘ ਮਾਣੂੰਕੇ, ਜਸਵੰਤ ਸਿੰਘ ਕੋਠੇ ਖਜੂਰਾਂ, ਜਸਵਿੰਦਰ ਸਿੰਘ ਕੋਠੇ ਪ੍ਰੇਮਸਰ, ਪਾਲ ਸਿੰਘ ਕੋਠੇ ਬੱਗੂ, ਸਰਬਜੀਤ ਸਿੰਘ ਗਾਲਿਬ ਕਲਾਂ, ਪ੍ਰਧਾਨ ਕੇਵਲ ਸਿੰਘ ਹਠੂਰ, ਪ੍ਰਧਾਨ ਚੇਤਨਜੀਤ ਸਿੰਘ ਚਕਰ, ਹਰਪਾਲ ਸਿੰਘ ਹਠੂਰ, ਪ੍ਰਧਾਨ ਗੁਰਕੀਰਤ ਸਿੰਘ ਚੀਮਾ, ਲਖਵੀਰ ਸਿੰਘ ਭੰਮੀਪੁਰਾ, ਪ੍ਰਧਾਨ ਸੁਖਪ੍ਰੀਤ ਸਿੰਘ ਜਗਰਾਉਂ, ਪ੍ਰਧਾਨ ਸ਼ੌਕਤ ਅਲੀ ਤੋਂ ਇਲਾਵਾ ਹੋਰ ਕਈ ਅਕਾਲੀ ਆਗੂ ਤੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਡਿਊਟੀਆਂ ਦੀ ਆੜ ’ਚ ਤਬਾਦਲਿਆਂ ’ਤੇ ਰੋਕ ਲਾਉਣੀ ਗੈਰ ਵਾਜਬ ਡੀ. ਟੀ. ਐੱਫ਼ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਮਾਲ ’ਚ ਖ਼ੂਨਦਾਨ ਅਤੇ ਜਨਰਲ ਮੈਡੀਕਲ ਕੈਂਪ ਲਗਾਏ
Ad Position 24