14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰਬਖ਼ਸ਼ ਸਿੰਘ ਬਿੱਲੂ (ਬਿਲਾਸਪੁਰ) ਬੀ. ਸੀ. ਵਿੰਗ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 26-06-2026
ਰਾੜਾ ਸਾਹਿਬ, 25 ਜੂਨ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਗੁਰਬਖ਼ਸ਼ ਸਿੰਘ ਬਿੱਲੂ (ਪਿੰਡ ਬਿਲਾਸਪੁਰ) ਵਲੋਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਬੀ. ਸੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਗੁਰਬਖ਼ਸ਼ ਸਿੰਘ ਬਿੱਲੂ ਦਾ ਮੂੰਹ ਮਿੱਠਾ ਕਰਵਾਉਣ ਸਮੇਂ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਾਰਟੀ ਲਈ ਮਿਹਨਤ ਕਰਨ ਵਾਲੇ ਵਫ਼ਾਦਾਰ ਵਰਕਰਾਂ ਨੂੰ ਹਮੇਸ਼ਾ ਮਾਣ–ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਹਰ ਵਰਗ ਨੂੰ ਪਾਰਟੀ ਅੰਦਰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਸਮੇਂ ਨਵ-ਨਿਯੁਕਤ ਬਲਾਕ ਪ੍ਰਧਾਨ ਗੁਰਬਖ਼ਸ਼ ਸਿੰਘ ਬਿੱਲੂ ਨੇ ਹਲਕਾ ਵਿਧਾਇਕ ਗਿਆਸਪੁਰਾ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀ. ‘ਆਪ’ ਆਗੂ ਬਲਵੀਰ ਸਿੰਘ ਫ਼ੌਜੀ, ਮੇਵਾ ਸਿੰਘ ਗਿੱਲ ਸਾਬਕਾ ਸਰਪੰਚ ਜਹਾਂਗੀਰ, ਰਿਟਾ. ਡੀ. ਪੀ. ਡੀ. ਅੁ. ਨਿਰਮਲ ਸਿੰਘ ਬਲਾਕ ਪ੍ਰਧਾਨ, ਮਾ. ਅਵਤਾਰ ਸਿੰਘ , ਮਾ. ਇੰਦਰਜੀਤ ਸਿੰਘ, ਹਰਮਨਜੋਤ ਸਿੰਘ, ਸਤਪਾਲ ਸਿੰਘ ਬਨੀ, ਹਰਜਿੰਦਰ ਸਿੰਘ ਬਿੱਲੂ ਕੁਲਵਿੰਦਰ ਸਿੰਘ ਕਿੰਂਦਾ, ਦੇਵਿੰਦਰ ਸਿੰਘ ਬਿੱਟੂ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ 2027 ’ਚ ਪਾਇਲ ਤੋਂ ਪੰਜਾਬ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਦੇ ਚਾਹਵਾਨ ਚਿਹਰੇ ਲੱਗੇ ਜੋਰ ਅਜ਼ਮਾਈ ਕਰਨ
Ad Position 24