ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਪੰਡੋਰੀ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 29-06-2026
ਚੌਂਕੀਮਾਨ, 28 ਜੂਨ (ਤੇਜਿੰਦਰ ਸਿੰਘ ਚੱਢਾ) ਪਿੰਡ ਪੰਡੋਰੀ ਵਿਖੇ ਭਗਤ ਕਬੀਰ ਜੀ ਜਨਮ ਦਿਹਾੜਾ ਅੱਜ ਮਿਤੀ 29 ਜੂਨ ਦਿਨ ਸੋਮਵਾਰ ਨੂੰ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੇ ਗ੍ਰਹਿ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆ ਸਮਾਜ ਸੇਵੀ ਬੂਟਾ ਸਿੰਘ ਪੰਡੋਰੀ ਨੇ ਦੱਸਿਆ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਗਤ ਲਈ ਗੁਰੂ ਕਾ ਲੰਗਰ ਸਮੇਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਨਾਲ ‘ਮਨ ਕੀ ਬਾਤ ਪ੍ਰੋਗਰਾਮ’ ਵੇਖਿਆ ਅਗਲੀ ਖ਼ਬਰ ਪਿੰਡ ਸੋਹੀਆਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ...
Ad Position 24
No active advertisement