09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਲੇਮਪੁਰਾ ਦਾ ਸਾਲਾਨਾ ਸੱਭਿਆਚਾਰਕ ਮੇਲਾ ਕੱਲ੍ਹ

Ad Position 21
No active advertisement
ਅਜੀਤ ਡੈਸਕ 03-07-2026
ਭੂੰਦੜੀ, 2 ਜੁਲਾਈ (ਕੁਲਦੀਪ ਸਿੰਘ ਮਾਨ)-ਪਿੰਡ ਸਲੇਮਪੁਰਾ ਵਿਖੇ ਪੀਰ ਬਾਬਾ ਗਰੀਬ ਸ਼ਾਹ ਜੀ ਦੀ ਪਵਿੱਤਰ ਯਾਦ ਵਿੱਚ 4 ਜੁਲਾਈ ਦਿਨ ਸ਼ਨੀਵਾਰ ਨੂੰ ਸਾਲਾਨਾ ਸੱਭਿਆਚਾਰਕ ਮੇਲਾ ਅਤੇ ਭੰਡਾਰਾ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਰਪੰਚ ਦਵਿੰਦਰ ਸਿੰਘ ਸਲੇਮਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਇਸ ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਸੁਰਜੀਤ ਭੁੱਲਰ ਆਪਣੀ ਸਾਥੀ ਗਾਇਕਾ ਜੰਨਤ ਕੌਰ ਨਾਲ ਆਪਣੀ ਗਾਇਕੀ ਰਾਹੀਂ ਸੰਗਤਾਂ ਦਾ ਭਰਪੂਰ ਮਨੋਰੰਜਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਪਿੰਡ ਮੰਡਿਆਣੀ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਤੇ ਭੰਡਾਰਾ 9 ਜੁਲਾਈ ਨੂੰ
Ad Position 24