14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

Ad Position 21
No active advertisement
ਅਜੀਤ ਡੈਸਕ 19-07-2026
ਸਾਹਨੇਵਾਲ, 18 ਜੁਲਾਈ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਗੁਰਸੇਵਕ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਰਤਨਗੜ੍ਹ, ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਸਾਹਨੇਵਾਲ ਥਾਣਾ ਦੇ ਪੁਲਿਸ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਅਗਸਤ ਦੇ ਸੰਬੰਧ ਵਿਚ ਨਵੀਂ ਦਾਣਾ ਮੰਡੀ ਸਾਹਨੇਵਾਲ ਵਿਖੇ ਮੌਜੂਦ ਸੀ ਤਾਂ ਸਾਹਮਣੇ ਇੱਕ ਮੋਨਾ ਵਿਅਕਤੀ ਡੱਕ ਡੋਲੇ ਖਾਂਦਾ ਹੋਇਆ ਸ਼ੱਕੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ‘ਤੇ ਕਾਬੂ ਕਰ ਕੇ ਉਸ ਦੀ ਚੈਕਿੰਗ ਕੀਤੀ ਗਈ ਅਤੇ ਜਾਂਚ ਦੌਰਾਨ ਪਤਾ ਲੱਗਿਆ ਦੋਸ਼ੀ ਗੁਰਸੇਵਕ ਸਿੰਘ ਜਿਸ ਨੇ ਕਾਫੀ ਸਮੇਂ ਤੋਂ ਚਿੱਟੇ ਦਾ ਨਸ਼ਾ ਕਰਦਾ ਅਤੇ ਅੱਜ ਵੀ ਚਿੱਟੇ ਦਾ ਸੇਵਨ ਕੀਤਾ ਹੋਇਆ ਸੀ ਜਿਸ ਨੂੰ ਗ੍ਰਿਫ਼ਤਾਰ ਕਰ ਕੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 22 ਨੂੰ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ - ਮਾ. ਕੁਲਵਿੰਦਰ ਸਿੰਘ ਅਗਲੀ ਖ਼ਬਰ ਗਣਨਾ ਫਾਰਮ (ਐੱਸ.ਆਈ.ਆਰ.) ਲਈ ਅੱਜ ਵਿਸ਼ੇਸ਼ ਰਹੇਗਾ-ਡੀ.ਸੀ. ਹਿਮਾਂਸ਼ੂ ਜੈਨ
Ad Position 24