03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਰਦਾਰ ਭਰਪੂਰ ਸਿੰਘ ਸਕੂਲ ਦੇ ਵਿਦਿਆਰਥੀ ਨੇ ਕੁਸ਼ਤੀ ਮੁਕਾਬਲੇ ’ਚ ਮੱਲਾਂ ਮਾਰੀਆਂ

ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਏਕਮ ਸਿੰਘ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੁਸ਼ਤੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਚੱਲ ਰਹੇ ਜ਼ੋਨ ਪੱਧਰੀ ਖੇਡਾਂ ਦੌਰਾਨ ਕੁਸ਼ਤੀ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਸਕੂੂਲ ਦੇ ਵਿਦਿਆਰਥੀ ਏਕਮ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-08-2026
ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਏਕਮ ਸਿੰਘ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੁਸ਼ਤੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਚੱਲ ਰਹੇ ਜ਼ੋਨ ਪੱਧਰੀ ਖੇਡਾਂ ਦੌਰਾਨ ਕੁਸ਼ਤੀ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਸਕੂੂਲ ਦੇ ਵਿਦਿਆਰਥੀ ਏਕਮ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਸ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਕੋਚ ਇਕਬਾਲ ਸਿੰਘ ਧਾਲੀਵਾਲ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਗਮਨ ਪੁਰਬ ਸਮਾਗਮਾਂ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਦੇ ਜੀਵਨੀ ’ਤੇ ਪੁਸਤਕ ਪ੍ਰਤੀਯੋਗਤਾ 30 ਨੂੰ
Ad Position 24
No active advertisement