02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਠੂਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗ੍ਰਿਫ਼ਤਾਰ

ਹਠੂਰ, 2 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.

Ad Position 21
No active advertisement
ਅਜੀਤ ਡੈਸਕ 03-08-2026
ਹਠੂਰ, 2 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 133 ਮਿਤੀ 29-07-26 ਅ/ਧ 22-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਹਠੂਰ ਵਲੋਂ ਮੁਲਜ਼ਮ ਜਗਦੀਪ ਸਿੰਘ ਉਰਫ਼ ਲਾਡੀ ਅਤੇ ਬੇਅੰਤ ਸਿੰਘ ਉਰਫ਼ ਬੱਗੀ ਉਰਫ਼ ਸਨੀ ਪੁੱਤਰਾਨ ਜਸਵੀਰ ਸਿੰਘ ਉਰਫ ਗੋਰਾ ਵਾਸੀਆਨ ਪਿੰਡ ਭੰਮੀਪੁਰਾ ਕਲਾਂ, ਜ਼ਿਲ੍ਹਾ ਲੁਧਿਆਣਾ ਨੂੰ ਲੱਖਾ ਨਜ਼ਦੀਕ ਤੋਂ ਕਾਬੂ ਕਰਕੇ ਇਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਨਸ਼ਾ ਤਸ਼ਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢੱਟ ਵਿਖੇ ਮਹਾਨਦਾਨੀ ਬਾਬਾ ਭਾਨ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ‘ ਆਪ’ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਕੌਂਸਲ ਦੇ ਨਵ-ਨਿਯੁਕਤ ਕਨਵੀਨਰ ਬਲਜਿੰਦਰ ਸਿੰਘ ਚੌਂਦਾ ਦਾ ਰਾਏਕੋਟ ਵਿਖੇ ਵਿਸ਼ੇਸ਼ ਸਨਮਾ...
Ad Position 24
No active advertisement