08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ ਦਾ ਅਬਰੌਡ ਕੰਸਲਟੈਂਟਸ’ ਇੰਮੀਗ੍ਰੇਸ਼ਨ ਰਾਏਕੋਟ ਰਾਹੀਂ ਹੁਣ ਦਸਵੀਂ ਪਾਸ ਨੌਜਵਾਨਾਂ ਲਈ ਯੂਰਪ ਜਾਣ ਦਾ ਸੁਨਹਿਰੀ ਮੌਕਾ - ਗਰਗ, ਕੜਵਲ

ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਵਿਦੇਸ਼ ਜਾ ਕੇ ਉੱਚ ਸਿੱਖਿਆ ਹਾਸਲ ਕਰਨ ਅਤੇ ਆਪਣੇ ਭਵਿੱਖ ਨੂੰ ਚਮਕਾਉਣ ਦੇ ਚਾਹਵਾਨ ਇਲਾਕੇ ਦੇ ਨੌਜਵਾਨਾਂ ਲਈ ਪ੍ਰਸਿੱਧ ਇੰਮੀਗ੍ਰੇਸ਼ਨ ਕੰਪਨੀ ‘ਦਾ ਅਬਰੌਡ ਕੰਸਲਟੈਂਟਸ’ (ਟੀ. ਏ.

Ad Position 21
No active advertisement
‘ਦਾ ਅਬਰੌਡ ਕੰਨਸਲਟੈਂਟਸ’ ਇੰਮੀਗ੍ਰੇਸ਼ਨ ਕੰਪਨੀ ਰਾਏਕੋਟ ਦੇ ਮੈਨੇਜਿੰਗ ਪਾਟਨਰ ਅੰਕਿਤ ਗਰਗ ਤੇ ਸਾਹਿਲ ਕੜਵਲ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 04-08-2026
ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਵਿਦੇਸ਼ ਜਾ ਕੇ ਉੱਚ ਸਿੱਖਿਆ ਹਾਸਲ ਕਰਨ ਅਤੇ ਆਪਣੇ ਭਵਿੱਖ ਨੂੰ ਚਮਕਾਉਣ ਦੇ ਚਾਹਵਾਨ ਇਲਾਕੇ ਦੇ ਨੌਜਵਾਨਾਂ ਲਈ ਪ੍ਰਸਿੱਧ ਇੰਮੀਗ੍ਰੇਸ਼ਨ ਕੰਪਨੀ ‘ਦਾ ਅਬਰੌਡ ਕੰਸਲਟੈਂਟਸ’ (ਟੀ.ਏ.ਸੀ) ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਵਲੋਂ ਯੂਰਪ ਜਾ ਕੇ ਪੜ੍ਹਾਈ ਕਰਨ ਦਾ ਇਕ ਬਹੁਤ ਹੀ ਸੁਨਹਿਰੀ ਅਤੇ ਲਾਹੇਵੰਦ ਮੌਕਾ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਟੀ.ਏ.ਸੀ’ ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਦੇ ਮੈਨੇਜਿੰਗ ਪਾਟਨਰ ਅੰਕਿਤ ਗਰਗ ਅਤੇ ਸਾਹਿਬ ਕੜਵਲ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਕਿਸੇ ਕਾਰਨ ਕਰਕੇ ਆਈਲੈਟਸ ਜਾਂ ਪੀ.ਟੀ.ਈ. ਵਰਗੀਆਂ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਉਨ੍ਹਾਂ ਨੂੰ ਹੁਣ ਨਿਰਾਸ਼ ਹੋਣ ਦੀ ਬਿਲਕੁਲ ਲੋੜ ਨਹੀਂ ਹੈ। ਹੁਣ ਦਸਵੀਂ ਪਾਸ ਨੌਜਵਾਨ ਵੀ ਬਿਨਾਂ ਕਿਸੇ ਭਾਸ਼ਾ ਟੈਸਟ (ਆਈਲੈਟਸ/ਪੀ.ਟੀ.ਈ.) ਦੇ ਯੂਰਪ ਜਾਣ ਦਾ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਦੀ ਪੜ੍ਹਾਈ ਵਿਚ ਲੰਬਾ ਗੈਪ ਵੀ ਹੈ ਤਾਂ ਉਹ ਵੀ ਇਸ ਸੁਨਹਿਰੀ ਮੌਕੇ ਦਾ ਫਾਇਦਾ ਉਠਾ ਸਕਦਾ ਹੈ, ਕਿਉਂਕਿ ਹੁਣ ਲੰਬਾ ਗੈਪ ਵੀ ਪੂਰੀ ਤਰ੍ਹਾਂ ਮਨਜ਼ੂਰ ਕੀਤਾ ਜਾਵੇਗਾ ਅਤੇ ਸਿਰਫ਼ ਸਾਢੇ 4 ਲੱਖ ਰੁਪਏ ਵਿਚ ਵੀਜ਼ਾ ਪ੍ਰਾਪਤ ਹੋਵੇਗਾ। ਮੈਨੇਜਿੰਗ ਪਾਟਨਰ ਅੰਕਿਤ ਗਰਗ ਅਤੇ ਸਾਹਿਬ ਕੜਵਾਲ ਨੇ ਅੱਗੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਬੱਚਿਆਂ ਦੇ ਵੀਜ਼ੇ ਦੀ 100 ਫ਼ੀਸਦੀ ਗਾਰੰਟੀ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀ ਬਹੁਤ ਹੀ ਘੱਟ ਦਸਤਾਵੇਜ਼ਾਂ ਦੀ ਮਦਦ ਨਾਲ ਆਪਣਾ ਕੇਸ ਅਤੇ ਪ੍ਰੋਸੈਸ ਸ਼ੁਰੂ ਕਰਵਾ ਸਕਦੇ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿੰਦਗੀ ਨੂੰ ਕਾਮਯਾਬ ਬਣਾਉਣ ਅਤੇ ਆਪਣੇ ਸੁਪਨਿਆਂ ਨੂੰ ਹਕੀਕਤ ਵਿਚ ਬਦਲਣ ਲਈ ਵਿਦਿਆਰਥੀ ਇਕ ਵਾਰ ਉਨ੍ਹਾਂ ਦੇ ਦਫ਼ਤਰ ‘ਟੀ.ਏ.ਸੀ’ ਇੰਮੀਗ੍ਰੇਸ਼ਨ, ਬਿਲਕੁੱਲ ਸਾਹਮਣੇ ਸਿਟੀ ਟਾਵਰ ਰਾਏਕੋਟ ਵਿਖੇ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਛਿੰਦਾ ਦੇ ਚਰਚਿਤ ਨਾਵਲ ‘ਹਵਾਲਾਤ’ ’ਤੇ ਗੋਸ਼ਟੀ ਅਗਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ, ਸਿੱਧਵਾਂ ਖੁਰਦ ਵਿਖੇ ਅਕਾਦਮਿਕ ਸੈਸ਼ਨ ਦੀ ਧਾਰਿਮਕ ਸਮਾਗਮ ਨਾਲ ਸ਼ੁਰੂਆਤ
Ad Position 24