05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਐਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਫਾਈਨਲ ਦੇ ਨਤੀਜੇ ’ਚ ਮੱਲਾਂ ਮਾਰੀਆਂ

ਗੁਰੂਸਰ ਸੁਧਾਰ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਸਦਕਾ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲਿਆ ਹੈ ਤੇ ਸਰਕਾਰ ਦਾ ਇਹ ਕਦਮ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਦਾ ਇਤਿਹਾਸਕ ਫ਼ੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸੁਧਾਰ (ਪੱਤੀ ਗਿੱਲ) ਦੇ ਵਾਰਡ ਨੰਬਰ 9 ਦੀ ਮਹਿਲਾ ਮੈਂਬਰ ਪੰਚਾਇਤ ਸ੍ਰੀਮਤੀ ਕਰਮਜੀਤ ਕੌਰ ਗਰੇਵਾਲ ਨੇ ਵਾਰਡ ਵਾਸੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਦੀਆਂ ਬੀ.ਕਾਮ ਫਾਈਨਲ ਦੇ ਨਤੀਜੇ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦੀਆਂ ਤਸਵੀਰਾਂ। ਐਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਫਾਈਨਲ ਦੇ ਨਤੀਜੇ ’ਚ ਮੱਲਾਂ ਮਾਰੀਆਂ 05-08-2026
ਗੁਰੂਸਰ ਸੁਧਾਰ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਸਦਕਾ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲਿਆ ਹੈ ਤੇ ਸਰਕਾਰ ਦਾ ਇਹ ਕਦਮ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਦਾ ਇਤਿਹਾਸਕ ਫ਼ੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸੁਧਾਰ (ਪੱਤੀ ਗਿੱਲ) ਦੇ ਵਾਰਡ ਨੰਬਰ 9 ਦੀ ਮਹਿਲਾ ਮੈਂਬਰ ਪੰਚਾਇਤ ਸ੍ਰੀਮਤੀ ਕਰਮਜੀਤ ਕੌਰ ਗਰੇਵਾਲ ਨੇ ਵਾਰਡ ਵਾਸੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸੰਖੇਪ ਸਮਾਗਮ ਦੌਰਾਨ ਪਿੰਡ ਤੇ ਵਾਰਡ ਦੀਆਂ ਮਹਿਲਾਵਾਂ ਨੇ ਪੰਚ ਕਰਮਜੀਤ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਤੇ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਅੱਗੇ ਹੋ ਕੇ ਦਿਲਚਸਪੀ ਦਿਖਾਉਂਦਿਆਂ ਸਮੂਹ ਵਾਰਡ ਦੀਆਂ ਮਹਿਲਾਵਾਂ ਨੂੰ ਇਹ ਲਾਭ ਮਿਲਣਾ ਯਕੀਨੀ ਬਣਾਇਆ। ਪੰਚ ਕਰਮਜੀਤ ਕੌਰ ਗਰੇਵਾਲ ਨੇ ਇਹ ਵੀ ਆਖਿਆ ਕਿ ਮਹੀਨਾਵਾਰ ਮਿਲਣ ਵਾਲੀ ਇਸ ਰਾਸ਼ੀ ਨਾਲ ਮਹਿਲਾਵਾਂ ਰੋਜ਼ਾਨਾ ਜ਼ਿੰਦਗੀ ਦੀਆਂ ਸੰਭਵ ਲੋੜਾਂ ਨੂੰ ਆਤਮ ਵਿਸ਼ਵਾਸ ਨਾਲ ਪੂਰਾ ਕਰ ਸਕਣਗੀਆਂ। ਇਸ ਮੌਕੇ ਪੰਚ ਕਰਮਜੀਤ ਕੌਰ ਗਰੇਵਾਲ, ਪਰਮਜੀਤ ਕੌਰ, ਗੁਰਦੇਵ ਕੌਰ, ਜਗਦੇਵ ਕੌਰ, ਸਰਬਜੀਤ ਕੌਰ, ਸੁਖਵਿੰਦਰ ਕੌਰ, ਅਸ਼ਵਿੰਦਰ ਕੌਰ, ਜਸਲੀਨ ਕੌਰ (ਸਾਰੀਆਂ ਵਾਰਡ, ਪਿੰਡ ਵਾਸੀ ਮਹਿਲਾਵਾਂ) ਤੋਂ ਬਿਨਾਂ ਸਮਾਜ ਸੇਵੀ ਤੇ ਉੱਘੇ ਕਾਰੋਬਾਰੀ ਇੰਦਰਜੀਤ ਸਿੰਘ ਜੀਤੂ, ਇਕਬਾਲ ਸਿੰਘ ਬੱਬੀ, ਨਿੱਕੂ ਗੁਰੂਸਰ ਬੁੱਕ ਡੀਪੂ ਵਾਲੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਅਗਲੀ ਖ਼ਬਰ ਲਾਇਨਜ਼ ਕਲੱਬ ਰਾਏਕੋਟ ਦੀ ਜ਼ਿਲ੍ਹਾ ਐਵਾਰਡ ਸਮਾਰੋਹ ਵਿਚ ਰਹੀ ਚੜ੍ਹਤ-ਸੱਤ ਵੱਕਾਰੀ ਐਵਾਰਡ ਜਿੱਤੇ
Ad Position 24
No active advertisement