05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

30 ਕਿੱਲੋਂ ਭੁੱਕੀ ਸਮੇਤ ਇਕ ਕਾਬੂ

ਜਗਰਾਉਂ, 4 ਅਗਸਤ (ਗੁਰਦੀਪ ਸਿੰਘ ਮਲਕ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ. ਆਈ.

Ad Position 21
No active advertisement
ਅਜੀਤ ਡੈਸਕ 05-08-2026
ਜਗਰਾਉਂ, 4 ਅਗਸਤ (ਗੁਰਦੀਪ ਸਿੰਘ ਮਲਕ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ। ਇਸ ਸਬੰਧੀ ਏ.ਐੱਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਂਕੀਮਾਨ ਅੱਡੇ ਕੋਲ ਮੌਜੂਦ ਸਨ। ਜਿੱਥੇ ਇਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਲਵਿੰਦਰ ਸਿੰਘ ਉਰਫ਼ ਬਾਬੂ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੱਸੋਵਾਲ ਸੂਦਾਂ ਜੋ ਕਿ ਭੁੱਕੀ ਵੇਚਣ ਦਾ ਆਦੀ ਹੈ। ਉਹ ਅੱਜ ਜੱਸੋਵਾਲ ਕੁਲਾਰ ਦੀ ਨਹਿਰ ਪਟੜੀ ਵਿਖੇ ਭੁੱਕੀ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸ ’ਤੇ ਤੁਰੰਤ ਛਾਪਾਮਾਰੀ ਕਰਕੇ ਦੋਸ਼ੀ ਕੁਲਵਿੰਦਰ ਸਿੰਘ ਨੂੰ 30 ਕਿੱਲੋ ਭੁੱਕੀ ਸਮੇਤ ਕਾਬੂ ਕਰ ਲਿਆ। ਜਿਸ ਦੇ ਖਿਲਾਫ਼ ਥਾਣਾ ਸਦਰ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।­
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਤੱਕ ਪਾਰਦਰਸ਼ੀ ਢੰਗ ਨਾਲ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ‘ਮਾਨ ਸਰਕਾਰ’ ਵਚਨਬੱਧ– ਵਿਧਾਇਕ ਗਿਆਸਪੁਰਾ... ਅਗਲੀ ਖ਼ਬਰ ਘਰ ਦੇ ਮੁੱਖ ਗੇਟ ’ਤੇ ਖੜ੍ਹੀ ਐਕਟਿਵਾ ਚੋਰੀ
Ad Position 24
No active advertisement